Breaking NewsD5 specialNewsPunjabTop News

‘ਹੁਣ ਪੰਜਾਬ ਦੇ ਲੋਕ ਘਰ ਬੈਠੇ ਹੀ ਪੰਜਾਬ ਪੁਲਿਸ ਕੋਲ ਦਰਜ ਕਰਵਾ ਸਕਦੇ ਹਨ ਆਨਲਾਈਨ ਸ਼ਿਕਾਇਤ’

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਲੋਕ ਹੁਣ ਘਰ ਬੈਠੇ ਹੀ ਆਨਲਾਈਨ ਸਹੂਲਤ ਜ਼ਰੀਏ ਪੰਜਾਬ ਪੁਲਿਸ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

Sidhu Moosewala ਦੇ ਪਰਿਵਾਰ ਨੂੰ ਵੱਡਾ ਝਟਕਾ! ਨਹੀਂ ਹੋਊ ਜਾਂਚ? Gangster ਹੋਏ ਖੁਸ਼ | D5 Channel Punjabi

ਇਸ ਨਾਲ ਸ਼ਿਕਾਇਤ ਦਰਜ ਕਰਵਾਉਣ ਵੇਲੇ ਹੁੰਦੀ ਖੱਜਲ ਖੁਆਰੀ ਤੋਂ ਨਿਜਾਤ ਮਿਲੇਗੀ। ਪੰਜਾਬੀਆਂ ਦੀ ਹਰ ਸਹੂਲਤ ਲਈ ਪੰਜਾਬ ਸਰਕਾਰ ਵਚਨਬੱਧ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button