Breaking NewsD5 specialNewsPoliticsPunjab

ਹੁਣ ਮੋਦੀ ਨੂੰ ਲੱਗਿਆ ਹਾਈਕੋਰਟ ਦਾ ਵੱਡਾ ਝਟਕਾ! ਹੋਣਗੇ ਖੇਤੀ ਕਾਨੂੰਨ ਰੱਦ ! ਕਿਸਾਨਾਂ ਦੇ ਖਿੜੇ ਚਿਹਰੇ!

ਪਟਿਆਲਾ : ਜਿਥੇ ਕੇਂਦਰ ਸਰਕਾਰ ਪੰਜਾਬ ਨੂੰ ਝਟਕੇ ਤੇ ਝਟਕਾ ਦੇ ਰਹੀ ਹੈ। ਉੱਥੇ ਹੀ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ ਹੈ। ਪੰਜਾਬ ‘ਤੇ ਕੇਂਦਰ ਸਰਕਾਰ ਤੋਂ ਪੰਜਾਬ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦੇ ਸਟੇਟਸ ਦੀ ਹਾਈਕੋਰਟ ਨੇ ਰਿਪੋਰਟ ਮੰਗੀ ਹੈ। ਹਾਈ ਕੋਰਟ ਨੇ ਇਸ ਰਿਪੋਰਟ ‘ਚ ਇਹ ਪੁੱਛਿਆ ਕਿ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਦੋਵੇਂ ਹੀ ਸਰਕਾਰਾਂ ਨੇ ਕਿਸਾਨ ਜਥੇਬੰਦੀਆਂ ਨਾਲ ਕੀ ਗੱਲਬਾਤ ਕੀਤੀ ਹੈ।

ਦਿਨ ਚੜਦੇ ਹੀ ਦਿੱਤਾ ਕੇਂਦਰ ਨੇ ਪੰਜਾਬ ਨੂੰ ਝਟਕਾ ! ਝਟਕੇ ਨਾਲ ਹਿੱਲਿਆ ਪੰਜਾਬ! ਹੁਣ ਚੱਕੇ ਜਾਣਗੇ ਕਿਸਾਨਾਂ ਦੇ ਧਰਨੇ !

ਬੁੱਧਵਾਰ ਨੂੰ ਇਸ ਮਾਮਲੇ ਬਾਰੇ ਹਾਈ ਕੋਰਟ ‘ਚ ਸੁਣਵਾਈ ਹੋਈ। ਕਿਸਾਨਾਂ ਵੱਲੋਂ ਪੇਸ਼ ਹੋਏ ਵਕੀਲ ਬਲਤੇਜ ਸਿੰਘ ਨੇ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਅਦਾਲਤ ‘ਚ ਕਿਹਾ ਹੈ ਕਿ ਦੋਵਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ। ਹੁਣ ਇਸ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਗਲੀ ਤਾਰੀਕ ਤੱਕ ਦੋਵਾਂ ਤੋਂ ਸਟੇਟਸ ਰਿਪੋਰਟ ਮੰਗੀ ਹੈ।

ਮੋਦੀ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਰੱਖਤੀ ਵੱਡੀ ਮੰਗ !ਛੇੜ ਦਿੱਤੀ ਕੇਂਦਰ ਸਰਕਾਰ ਨੂੰ ਨਵੀਂ ਭਸੂੜੀ !

ਹਾਲਾਂਕਿ ਇਸ ਮਾਮਲੇ ‘ਚ ਅਗਲੀ ਤਾਰੀਕ ਅਜੇ ਕੋਰਟ ਨੇ ਤੈਅ ਨਹੀਂ ਕੀਤੀ ਹੈ। ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਾਈਕੋਰਟ ‘ਚ ਇੱਕ ਰਿੱਟ ਪਟੀਸ਼ਨ ਪਾਈ ਗਈ ਸੀ। ਇਸ ਤੇ ਕੋਰਟ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਨ ਦੇ ਆਦੇਸ਼ ਦਿੱਤੇ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button