Breaking NewsD5 specialNewsPunjabTop News

ਹੁਣ ਰੇਤ ਮਾਈਨਿੰਗ ਕਰਨ ਵਾਲਿਆਂ ਦੀ ਖੈਰ ਨਹੀਂ! Channi ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ: ਪੰਜਾਬ ਵਿਚ ਨਾਜਾਇਜ਼ ਤਰੀਕੇ ਨਾਲ ਰੇਤ ਮਾਈਨਿੰਗ ਦਾ ਸਿਲਸਿਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਨੇ ਕਿਹਾ ਹੈ ਕਿ ਜੋਂ ਵਿਅਕਤੀ ਰੇਤ ਮਾਈਨਿੰਗ ਦੀ ਵੀਡੀਓ ਬਣਾ ਕੇ ਦੇਵੇਗਾ ਜਾਂ ਹੋਰ ਵੀ ਕਿਸੇ ਤਰ੍ਹਾਂ ਦਾ ਸਬੂਤ ਦੇ ਕੇ ਸੂਬਾ ਸਰਕਾਰ ਦੇ ਅਫ਼ਸਰਾਂ ਤੱਕ ਜਾਣਕਾਰੀ ਮੁਹੱਈਆ ਕਰਵਾਏਗਾ। ਉਸਨੂੰ ਪੰਜਾਬ ਸਰਕਾਰ 25 ਹਜ਼ਾਰ ਰੁਪਏ ਇਨਾਮ ਵਜੋਂ ਦੇਵੇਗੀ।

Sri Muktsar Sahib News : ਜਦੋ, ਸੜਕ ‘ਤੇ ਲੰਮਾ ਪੈ ਗਿਆ ਨੌਜਵਾਨ, ਹੋਇਆ ਹਾਈ ਵੋਲਟੇਜ ਡਰਾਮਾ | D5 Channel Punjabi

ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। Channi ਨੇ ਸਾਰੇ ਡੀ.ਸੀ ਤੇ ਐੱਸ.ਐੱਸ.ਪੀਜ਼ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਹਰੇਕ ਮਾਈਨਿੰਗ ਸਾਈਟ ਤੋਂ ਆਖਰੀ ਮੰਜ਼ਿਲ ਤੱਕ ਦੀ ਦੂਰੀ ਦੀਆਂ ਦਰਾਂ ਸਬੰਧਤ ਡੀ.ਸੀ. ਤੈਅ ਕਰਨਗੇ। ਮੁੱਖ ਮੰਤਰੀ Charanjit Singh Channi ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਪਿੰਡ ਦੀ ਪੰਚਾਇਤ ਰੇਤ ਮੰਗਦੀ ਹੈ ਤਾਂ ਉਸਨੂੰ ਮਾਈਨਿੰਗ ਵਾਲੇ ਸਥਾਨਾਂ ਤੋਂ ਹੀ ਰੇਤ ਮੁਫਤ ਵਿੱਚ ਉਪਲਬਧ ਕਰਵਾਈ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button