Breaking NewsD5 specialNewsPunjabTop News

ਹੁਸ਼ਿਆਰਪੁਰ : ਬਲਾਤਕਾਰ ਮਾਮਲੇ ‘ਚ ਨਾਬਾਲਿਗਾ ਦੇ ਪਰਿਵਾਰ ਨੂੰ ਮਿਲਣ ਪੁੱਜੇ SC ਕਮਿਸ਼ਨ ਦੇ ਚੇਅਰਮੈਨ Vijay Sampla

ਹੁਸ਼ਿਆਰਪੁਰ :  ਕੁਝ ਦਿਨ ਪਹਿਲਾਂ ਪਿੰਡ ਦੇਓਵਾਲ ‘ਚ ਨਬਾਲਿਗ ਲੜਕੀ ਦੇ ਨਾਲ ਹੋਏ ਬਲਾਤਕਾਰ ਤੋਂ ਬਾਅਦ ਹੱਤਿਆ ਦੇ ਮਾਮਲੇ ‘ਚ ਪੀੜਿਤ ਪਰਿਵਾਰ ਨੂੰ ਮਿਲਣ ਲਈ ਅਨੁਸੂਚਿਤ ਜਾਤੀ ਦੇ ਰਾਸ਼ਟਰੀ ਚੇਅਰਮੈਨ ਵਿਜੈ ਸਾਂਪਲਾ ਪੁੱਜੇ।

ਅੱਜ ਫਿਰ ਕਰਤਾ ਕਿਸਾਨਾਂ ਨੇ ਵੱਡਾ ਐਲਾਨ !ਆਹ ਤਾਰੀਖ ਨੂੰ ਆਵੇਗਾ ਬਾਰਡਰ ‘ਤੇ ਲੱਖਾ ਸਿਧਾਣਾ !

ਪਰਿਵਾਰ ਦੇ ਨਾਲ ਬੈਠਕ ਕਰਨ ਦੇ ਉਪਰੰਤ ਰਾਸ਼ਟਰੀ ਚੇਅਰਮੈਨ ਸਾਂਪਲਾ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਕਾਰਜ ਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੀੜਿਤ ਦਾ ਪਰਿਵਾਰ ਹੁਣ ਤੱਕ ਦਹਿਸ਼ਤ ਵਿੱਚ ਹੈ। ਪੰਜਾਬ ਸਰਕਾਰ ਵੱਲੋਂ ਪੀੜਿਤ ਪਰਿਵਾਰ ਨੂੰ ਪੋਸਟਮਾਰਟਮ ਤੋਂ ਤੁਰੰਤ ਬਾਅਦ 50 %  ਮੁਆਵਜ਼ਾ ਦੇਣਾ ਚਾਹੀਦਾ ਸੀ ਪਰ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button