Breaking NewsD5 specialNewsPunjabTop News

ਹੈਂਡੀਕੈਪਡ ਵੈਲਫੇਅਰ ਐਸੋਸੀਏਸ਼ਨ ਕਰੇਗਾ CM ਕੈਪਟਨ ਦੀ ਕੋਠੀ ਦਾ ਘਿਰਾਓ

ਚੰਡੀਗੜ੍ਹ : ਪੰਜਾਬ ‘ਚ ਕੈਪਟਨ ਸਰਕਾਰ ਦੇ ਖਿਲਾਫ ਧਰਨੇ ਪ੍ਰਦਰਸ਼ਨਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਹੁਣ ਹੈਂਡੀਕੈਪਡ ਵੈਲਫੇਅਰ ਐਸੋਸੀਏਸ਼ਨ ਨੇ ਮੁੱਖਮੰਤਰੀ ਕੈਪਟਨ ਅਮਰਿੰਦਰ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

🔴LIVE🔴ਰਣਜੀਤ ਸਿੰਘ ਢੱਡਰੀਆਂ ਵਾਲੇ ਕੋਲ ਪਹੁੰਚੀ SIT

ਜਿਸਨੂੰ ਲੈ ਕੇ ਕੈਪਟਨ ਦੀ ਸੁਰੱਖਿਆ ‘ਚ ਤੈਨਾਤ ਪੁਲਿਸ ਦੀ ਟੈਂਸ਼ਨ ਵੱਧ ਸਕਦੀ ਹੈ। ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਵੀ ਵੱਧਣ ਦੇ ਲੱਛਣ ਦਿਖਾਈ ਦੇ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button