Breaking NewsD5 specialIndiaNewsTop News

ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਆਂਧਰਾ ਪ੍ਰਦੇਸ਼ ਸਰਕਾਰ ਦਾ ਐਲਾਨ

ਅਨੰਤਪੁਰ: ਆਂਧਰਾ ਪ੍ਰਦੇਸ਼ ਸਰਕਾਰ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰੀ ਚੀਜ਼ਾਂ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ।ਸਰਕਾਰ ਨੇ ਚਿਤੂਰ, ਨੇਲੋਰ, ਕਡਪਾ ਅਤੇ ਅਨੰਦਪੁਰ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ‘ਤੇ ਸਮੀਖਿਆ ਬੈਠਕ ਕੀਤੀ।

ਅੱਧੀ ਰਾਤ ਨੂੰ ਕੇਜਰੀਵਾਲ ਦਾ ਵੱਡਾ ਧਮਾਕਾ! ਭਗਵੰਤ ਕਰਤਾ ਖੁਸ਼! ਹਰਪਾਲ ਚੀਮਾ ਵੀ ਰਿਹਾ ਦੇਖਦਾ || D5 Channel Punjabi

ਸਮੀਖਿਆ ਬੈਠਕ ਕਰਨ ਤੋਂ ਬਾਅਦ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜ਼ਰੂਰੀ ਚੀਜ਼ਾਂ ਜਿਵੇਂ ਚੌਲ, ਦਾਲ, ਤੇਲ, ਪਿਆਜ਼ ਅਤੇ ਆਲੂ ਸਾਰੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਫ੍ਰੀ ਵਿਚ ਦਿੱਤੇ ਜਾਣਗੇ।ਦੱਸ ਦਈਏ ਕਿ ਹੜ੍ਹਾਂ ਕਾਰਨ ਸੂਬੇ ਵਿੱਚ ਵਿੱਤੀ ਨੁਕਸਾਨ ਦੇ ਨਾਲ-ਨਾਲ ਜਾਨੀ ਨੁਕਸਾਨ ਵੀ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button