Breaking NewsD5 specialEntertainmentNewsTop News

ਫ਼ਿਲਮ ਆਉਣ ਤੋਂ ਪਹਿਲਾਂ ਹੀ ਲੜੇ ਰਣਜੀਤ ਬਾਵਾ ਤੇ ਤਰਸੇਮ ਜੱਸੜ!

ਪਟਿਆਲਾ : ਰਣਜੀਤ ਬਾਵਾ ਅਤੇ ਤਰਸੇਮ ਜੱਸੜ ਦੀ ਪੰਜਾਬੀ ਫ਼ਿਲਮ ‘ਖਾਓ ਪੀਓ ਐਸ਼ ਕਰੋ’ 1 ਜੁਲਾਈ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਪੰਜਾਬੀ ਫ਼ਿਲਮ ‘ਚ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਅਤੇ ਤਰਸੇਮ ਜੱਸੜ ਇਕੱਠੇ ਨਜ਼ਰ ਆਉਣਗੇ।

ਅਦਾਕਾਰ ਅਤੇ ਗਾਇਕ ਰਣਜੀਤ ਬਾਵਾ ਤੇ ਤਰਸੇਮ ਜੱਸੜ ਦਾ ਕਹਿਣਾ ਹੈ ਕਿ ਇਹ ਫ਼ਿਲਮ ਪਰਿਵਾਰਕ ਅਤੇ ਕਾਮੇਡੀ ਫ਼ਿਲਮ ਹੈ ਜਿਸ ਨੂੰ ਹਰ ਕੋਈ ਦੇਖ ਸਕਦਾ ਹੈ। ਉਨ੍ਹਾਂ ਕਿਹਾ ਕਿ ‘ਜ਼ਿੰਦਗੀ ਬਹੁਤ ਛੋਟੀ ਅਤੇ ਇਸ ਨੂੰ ਹੱਸ ਖੇਡ ਕੇ ਖਾ ਪੀ ਕੇ ਇਨਜੁਆਏ ਕਰਨਾ ਚਾਹੀਦਾ ਹੈ।

ਦੱਸ ਦਈਏ ਕਿ ਇਸ ਪੰਜਾਬੀ ਫ਼ਿਲਮ ਦਾ ਨਿਰਦੇਸ਼ਨ ਸ਼ਿਤਿਜ ਚੌਧਰੀ ਨੇ ਕੀਤਾ ਹੈ। ਇਸ ‘ਚ ਅਦਾਕਾਰ ਰਣਜੀਤ ਬਾਵਾ ਅਤੇ ਤਰਸੇਮ ਜੱਸੜ ਮੁੱਖ ਭੂਮਿਕਾਵਾਂ ’ਚ ਨਜ਼ਰ ਆਉਣਗੇ। ਇਸ ਦੇ ਨਾਲ ਗੁਰਬਾਜ਼ ਸਿੰਘ, ਜੈਸਮੀਨ ਬਾਜਵਾ, ਪ੍ਰਭ ਗਰੇਵਾਲ, ਅਦਿਤੀ ਆਰੀਆ ਅਤੇ ਹਰਦੀਪ ਗਿੱਲ ਵੀ ਨਜ਼ਰ ਆਉਣਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button