Breaking NewsD5 specialEntertainmentNewsTop News

ਫ਼ਿਲਮ ‘ਹੀਰੋਪੰਤੀ 2’ ਅੱਜ ਐਮਾਜ਼ਾਨ ਪ੍ਰਾਈਮ ਵੀਡੀਓ ’ਤੇ ਹੋਵੇਗੀ ਸਟ੍ਰੀਮ

ਮੁੰਬਈ: ਬਾੱਲੀਵੁੱਡ ਇੰਡਸਟਰੀ ਦੇ ਮਸ਼ਹੂਰ ਸਟਾਰ ਟਾਈਗਰ ਸ਼ਰਾਫ਼ ਦੀ ਫ਼ਿਲਮ ‘ਹੀਰੋਪੰਤੀ 2’ ਜੋ ਕਿ ਹਾਲ ਹੀ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਹੈ। ਸਿਨੇਮਾਘਰਾਂ ਵਿੱਚ ਆਉਣ ਤੋਂ ਬਾਅਦ ਹੁਣ ਇਹ ਫ਼ਿਲਮ OTT ਪਲੇਟਫ਼ਾਰਮ ਐਮਾਜ਼ਾਨ ਪ੍ਰਾਈਮ ਵੀਡੀਓ ’ਤੇ ਸਟ੍ਰੀਮ ਹੋਣ ਜਾ ਰਹੀ ਹੈ। ‘ਹੀਰੋਪੰਤੀ 2’ ਅੱਜ OTT ਪਲੇਟਫਾਰਮ Amazon Prime ‘ਤੇ ਰਿਲੀਜ਼ ਹੋਵੇਗੀ।

ਇਸ ਸਬੰਧ ਵਿੱਚ ਟਾਈਗਰ ਸ਼ਰਾਫ਼ ਨੇ ਬਿਆਨ ਸਾਂਝਾ ਕਰਦਿਆਂ ਕਿਹਾ ਕਿ‘‘ਹੀਰੋਪੰਤੀ 2’ ਇੱਕ ਸੰਪੂਰਨ ਮਨੋਰੰਜਨ ਹੈ ਅਤੇ ਮੈਨੂੰ ਇਸ ਗੱਲ ਦੀ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ ਇਹ ਫ਼ਿਲਮ ਐਮਾਜ਼ੋਨ ਪ੍ਰਾਈਮ ਵੀਡੀਓ ’ਤੇ ਆ ਰਹੀ ਹੈ। ਐਮਾਜ਼ੋਨ ਪ੍ਰਾਈਮ ਵੀਡੀਓ ਦੁਨੀਆ ਭਰ ਦੇ ਫ਼ਿਲਮ ਪ੍ਰੇਮੀਆਂ ਤੱਕ ਫ਼ਿਲਮ ਪਹੁੰਚਾਉਣ ਵਿੱਚ ਸਾਡੀ ਮਦਦ ਕਰਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button