NewsBreaking NewsD5 specialIndiaPunjab

🔴 LIVE | ਪੰਜਾਬ ਤੇ ਕੇਂਦਰ ਸਰਕਾਰ ਦਾ ਵੱਡਾ ਐਲਾਨ | ਬਾਦਲਾਂ ਦੀ Orbit Bus ਨੇ ਹਿਲਾਈ ਸਰਕਾਰ!

ਨਵੀਂ ਦਿੱਲੀ : ਦੇਸ਼ ਭਰ ਸਮੇਤ ਪੰਜਾਬ ‘ਚ ਵੀ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਨਵੇਂ ਮਾਮਲਿਆਂ ਦੀ ਗਿਣਤੀ ‘ਚ ਵਾਧਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਅਨੁਸਾਰ ਅੱਜ ਸੂਬੇ ‘ਚ ਵੱਖ-ਵੱਖ ਥਾਵਾਂ ਤੋਂ 49 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 13 ਹੋਰ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਸੂਚਨਾ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ‘ਤੇ ਅਸ਼ਲੀਲ ਟਿੱਪਣੀ ਕਰਨ ਵਾਲੇ ਅੰਮ੍ਰਿਤਧਾਰੀ ਦਾ ਸਿੰਘਾਂ ਨੇ ਕੀਤਾ ਆਹ ਹਸ਼ਰ

ਖੇਤੀਬਾੜੀ ਲਾਗਤ ਅਤੇ ਕੀਮਤਾਂ ਬਾਰੇ ਕਮਿਸ਼ਨ ਵਲੋਂ ਸਾਉਣੀ ਦੀਆਂ 14 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕੀਤੀਆਂ ਸਿਫ਼ਾਰਿਸ਼ਾਂ ਨੂੰ ਕੇਂਦਰੀ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ। ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਐੱਮ.ਐੱਸ.ਪੀ. ਤੈਅ ਹੋਣ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਤੋਂ 50 ਤੋਂ 83 ਫ਼ੀਸਦੀ ਜ਼ਿਆਦਾ ਕੀਮਤ ਮਿਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ‘ਚ ਸਾਉਣੀ ਦੀ ਸਭ ਤੋਂ ਅਹਿਮ ਫ਼ਸਲ ਝੋਨੇ ਦੀ ਕੀਮਤ ‘ਚ 53 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਦਿਆਂ ਇਸ ਦਾ ਐੱਮ.ਐੱਸ.ਪੀ. 1868 ਰੁਪਏ ਪ੍ਰਤੀ ਕੁਇੰਟਲ ਨਿਸਚਿਤ ਕੀਤਾ ਗਿਆ।

Punjab | ਪੰਜਾਬੀਆਂ ਲਈ ਵੱਡੀ ਖ਼ੁਸ਼ਖਬਰੀ, ਸੁਣੋ ਕਿੰਨੀ ਸਸਤੀ ਹੋਈ ਬਿਜਲੀ | ਪਰ ਕਈਆਂ ਨੂੰ ਲੱਗੇਗਾ ਝਟਕਾ

ਸੋਮਵਾਰ ਨੂੰ ਜੂਨ ਮਹੀਨੇ ਦੇ ਪਹਿਲੇ ਦਿਨ ਹੀ ਲੋਕਾਂ ਨੂੰ ਮਹਿੰਗਾਈ ਦਾ ਝਟਕਾ ਲੱਗਿਆ। ਪੈਟਰੋਲੀਅਮ ਕੰਪਨੀਆਂ ਨੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਰਾਜਧਾਨੀ ਦਿੱਲੀ ‘ਚ ਬਿਨਾਂ ਸਬਸਿਡੀ ਵਾਲਾ ਐਲ.ਪੀ.ਜੀ. ਸਿੰਲਡਰ 11.50 ਰੁਪਏ ਮਹਿੰਗਾ ਹੋ ਗਿਆ ਹੈ।

ਮਸ਼ਹੂਰ ਸੰਗੀਤਕਾਰ ਵਾਜਿਦ ਖਾਨ ਮੌਤ ਤੋਂ ਬਾਅਦ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਹੋਏ ਭਾਵੁਕ

ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਵਲੋਂ ਕੋਵਿਡ ਅਤੇ ਤਾਲਾਬੰਦੀ ਕਾਰਨ ਮਾਲੀਆ ਘਟਣ ਦੇ ਬਾਵਜੂਦ ਘਰੇਲੂ ਬਿਜਲੀ ਦਰਾਂ ਘਟਾਉਣ ਦਾ ਫ਼ੈਸਲਾ ਲਿਆ ਹੈ। ਕਮਿਸ਼ਨ ਨੇ 25-50 ਪੈਸੇ ਪ੍ਰਤੀ ਯੂਨਿਟ ਬਿਜਲੀ ਟੈਰਿਫ਼ ਘਟਾਉਣ ਦਾ ਐਲਾਨ ਕੀਤਾ। ਸਰਕਾਰ ਅਨੁਸਾਰ ਘਰੇਲੂ ਦਰਾਂ ਨੂੰ ਤਰਕਸੰਗਤ ਕਰਨ ਦਾ ਕੰਮ ਸੂਬੇ ‘ਚ ਕਈ ਸਾਲਾਂ ਬਾਅਦ ਪਹਿਲੀ ਵਾਰ ਹੋਇਆ ਹੈ। ਇਸ ਫ਼ੈਸਲੇ ਅਨੁਸਾਰ 50 ਕਿੱਲੋਵਾਟ ਦੇ ਲੋਡ ਤੱਕ ਕੀਤੀ ਮੌਜੂਦਾ ਕਟੌਤੀ (0 ਤੋਂ 100 ਯੂਨਿਟ ਤੱਕ ਲਈ 50 ਪੈਸੇ ਪ੍ਰਤੀ ਯੂਨਿਟ ਤੇ 101 ਤੋਂ 300 ਯੂਨਿਟ ਤੱਕ 25 ਪੈਸੇ ਪ੍ਰਤੀ ਯੂਨਿਟ) ਸੂਬੇ ਦੇ 69 ਲੱਖ ਘਰੇਲੂ ਖਪਤਕਾਰਾਂ ਨੂੰ 354.82 ਕਰੋੜ ਰੁਪਏ ਦੀ ਰਾਹਤ ਦੇਵੇਗੀ।

https://www.youtube.com/watch?v=vUulvF2HkZo

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button