Breaking NewsD5 specialNewsPoliticsPunjab

🔴 LIVE 🔴ਨਵਜੋਤ ਸਿੰਘ ਸਿੱਧੂ ਸਿੱਧਾ LiVE, ਕਿਸਾਨਾਂ ਲਈ ਕਰਨਗੇ ਵੱਡਾ ਐਲਾਨ!

ਪਟਿਆਲਾ : ਖੇਤੀਬਾੜੀ ਬਿੱਲ ਨੂੰ ਲੈ ਕੇ ਕਿਸਾਨ ਲਗਾਤਾਰ ਸੜਕਾਂ ‘ਤੇ ਨਿੱਤਰੇ ਹੋਏ ਹਨ ਤੇ ਕੇਂਦਰ ਸਰਕਾਰ ਤੇ ਬਿੱਲਾਂ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਰਾਹੁਲ ਗਾਂਧੀ ਦੇ ਤਿੰਨ ਦਿਨਾਂ ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਮੋਗਾ ਵਿਖੇ ਰੈਲੀ ਦੌਰਾਨ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਪੂੰਜੀ ਪਤੀਆਂ ਦੇ ਹੱਥ ‘ਚ ਸਾਰੀ ਤਾਕਤ ਦੇਣਾ ਚਾਹੁੰਦੀ ਹੈ ਅਤੇ ਜੇਕਰ ਇਹ ਕਾਨੂੰਨ ਪੰਜਾਬ ਵਿਚ ਲਾਗੂ ਹੋ ਗਿਆ ਤਾਂ ਇਸ ਨਾਲ ਸੂਬੇ ਦਾ ਕਿਸਾਨ ਤਬਾਹ ਹੋ ਜਾਵੇਗਾ।

🔴 LIVE 🔴ਸਵੇਰੇ ਹੀ ਸ਼ੰਭੂ ਬਾਰਡਰ ‘ਤੇ ਮਾਹੌਲ ਹੋਇਆ ਗਰਮ! ਕਿਸਾਨਾਂ ਤੋਂ ਡਰਿਆ ਨਰਿੰਦਰ ਮੋਦੀ!ਕੀਤੀ ਮੀਟਿੰਗ?

ਸਿੱਧੂ ਨੇ ਕਿਹਾ ਕਿ ਅੱਜ ਉਹ ਇਸ ਕਾਨੂੰਨ ਦਾ ਕਾਲੀ ਪੱਗ ਨਾਲ ਵਿਰੋਧ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਕੋਈ ਸਰਕਾਰ ਨਹੀਂ ਸਗੋਂ ਪੂੰਜੀਪਤੀ ਚਲਾ ਰਹੇ ਹਨ।

https://www.youtube.com/watch?v=IXYxDQAdnjo

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button