Breaking NewsD5 specialNewsPoliticsPunjab

🔴 LIVE 🔴ਪੁਲਿਸ ਨੂੰ ਭਜਾਉਣ ਲੱਗੇ ਖਾਲਿਸਤਾਨੀ! ਹੁਣ ਪੰਜਾਬ ਨੂੰ ਲੱਗੂ ਲਾਂਬੂ? ਪੁਲਸੀਆਂ ਨੇ ਫਸਾਤਾ ਸੁਮੇਧ ਸੈਣੀ!

ਚੰਡੀਗੜ੍ਹ : ਕੇਂਦਰ ਸਰਕਾਰ ਨੂੰ ਸਤਲੁਜ ਯਮਨਾ ਲਿੰਕ ਨਹਿਰ (ਐਸ.ਵਾਈ.ਐਲ.) ਦੇ ਮੁੱਦੇ ‘ਤੇ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਮੁੱਦਾ ਦੇਸ਼ ਦੀ ਸੁਰੱਖਿਆ ਨੂੰ ਭੰਗ ਕਰਨ ਦੀ ਸੰਭਾਵਨਾ ਰੱਖਦਾ ਹੈ। ਮੁੱਖ ਮੰਤਰੀ ਨੇ ਤੈਅ ਸਮੇਂ ਅੰਦਰ ਪਾਣੀ ਦੀ ਉਪਲੱਬਧਤਾ ਦਾ ਤਾਜ਼ਾ ਮੁਲਾਂਕਣ ਕਰਨ ਲਈ ਟ੍ਰਿਬਿਊਨਲ ਦੀ ਜ਼ਰੂਰਤ ਦੁਹਾਉਂਦਿਆਂ ਨਾਲ ਹੀ ਮੰਗ ਕੀਤੀ ਕਿ ਉਨ੍ਹਾਂ ਦੇ ਸੂਬੇ ਨੂੰ ਯਮੁਨਾ ਨਦੀ ਸਣੇ ਉਪਲੱਬਧ ਕੁੱਲ ਸਰੋਤਾਂ ਵਿੱਚੋਂ ਪੂਰਾ ਹਿੱਸਾ ਮਿਲਣਾ ਚਾਹੀਦਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰਾ ਸਿੰਘ ਸ਼ੇਖਾਵਤ ਨਾਲ ਵੀਡਿਓ ਕਾਨਫਰੰਸ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕਿਹਾ,”ਤੁਸੀਂ ਇਸ ਮਾਮਲੇ ਨੂੰ ਕੌਮੀ ਸੁਰੱਖਿਆ ਦੇ ਨਜ਼ਰੀਏ ਤੋਂ ਦੇਖੋਂ।

ਸਵੇਰੇ ਸਵੇਰੇ ਮੌਸਮ ਵਿਭਾਗ ਨੇ ਜਾਰੀ ਕੀਤਾ ਹਾਈ ਅਲਰਟ,ਬਾਹਰ ਜਾਣ ਤੋਂ ਪਹਿਲਾਂ ਦੇਖ ਲਿਓ ਇਹ ਵੀਡੀਓ||Weather Forecast|

ਜੇ ਤੁਸੀਂ ਐਸ.ਵਾਈ.ਐਲ. ਨਾਲ ਅੱਗੇ ਵਧਣ ਦਾ ਫੈਸਲਾ ਕੀਤਾ ਤਾਂ ਪੰਜਾਬ ਸੜੇਗਾ ਅਤੇ ਇਹ ਕੌਮੀ ਸਮੱਸਿਆ ਬਣ ਜਾਵੇਗੀ ਜਿਸ ਨਾਲ ਹਰਿਆਣਾ ਤੇ ਰਾਜਸਥਾਨ ਵੀ ਪ੍ਰਭਾਵਿਤ ਹੋਣਗੇ।” ਮੁੱਖ ਮੰਤਰੀ ਨੇ ਬਾਅਦ ਵਿੱਚ ਮੀਟਿੰਗ ਨੂੰ ‘ਸਕਾਰਤਮਕ ਤੇ ਦੋਸਤਾਨਾ’ ਮਾਹੌਲ ਵਿੱਚ ਹੋਈ ਦੱਸਦਿਆਂ ਕਿਹਾ ਕਿ ਕੇਂਦਰੀ ਮੰਤਰੀ ਪੰਜਾਬ ਦੇ ਨਜ਼ਰੀਏ ਨੂੰ ਸਮਝਦੇ ਹਨ। ਪਾਕਿਸਤਾਨ ਵੱਲੋਂ ਸੂਬੇ ਵਿੱਚ ਗੜਬੜ ਫੈਲਾਉਣ ਅਤੇ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ ਸੰਸਥਾ ਰਾਹੀਂ ਵੱਖਵਾਦੀ ਲਹਿਰ ਨੂੰ ਮੁੜ ਖੜ੍ਹਾ ਕਰਨ ਦੀਆਂ ਕੋਸ਼ਿਸ਼ਾਂ ਵੱਲ ਇਸ਼ਾਰਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਭ ਪਾਸਿਓ ਤੋਂ ਖਤਰੇ ਵਿੱਚ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪਾਣੀਆਂ ਦਾ ਮੁੱਦਾ ਸੂਬੇ ਨੂੰ ਹੋਰ ਅਸਥਿਰ ਕਰ ਦੇਵੇਗਾ।

ਭਗਵੰਤ ਮਾਨ ਦਾ ਆਹ ਭਾਸ਼ਣ ਸੁਣ ਤੁਹਾਡੀਆਂ ਵੀ ਖੁੱਲ੍ਹ ਜਾਣਗੀਆਂ ਅੱਖਾਂ,ਦੇਖੋ ਕਿਸ ਢੰਗ ਨਾਲ ਕੀਤੀ ਮੁੱਖ ਮੰਤਰੀ ਨੂੰ ਅਪੀਲ

ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਨੂੰ ਐਨਡੀਆਰਐਫ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਦੋਵੇਂ ਫੰਡ ਵੱਖਰੇ ਹਨ। ਸੁਪਰੀਮ ਕੋਰਟ ਨੇ ਕੌਮੀ ਤਬਾਹੀ ਦੌਰਾਨ ਰਾਹਤ ਲਈ ਨਵੀਂ ਯੋਜਨਾ ਦੀ ਮੰਗ ‘ਤੇ ਕਿਹਾ ਕਿ ਨਵੰਬਰ 2018 ਵਿਚ ਬਣਾਈ ਗਈ ਯੋਜਨਾ ਕਾਫ਼ੀ ਹੈ। ਵੱਖਰੇ ਤੌਰ ‘ਤੇ ਯੋਜਨਾ ਬਣਾਉਣ ਦੀ ਜ਼ਰੂਰਤ ਨਹੀਂ। ਅਦਾਲਤ ਨੇ 27 ਜੁਲਾਈ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ।

https://www.youtube.com/watch?v=QgZRvWSL818&t=973s

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button