Breaking NewsD5 specialNewsPunjab

🔴 LIVE 🔴ਪੁਲਿਸ ਨੇ ਭਜਾ-ਭਜਾ ਕੁੱਟੇ ਅਕਾਲੀ! | ਸ਼ੰਭੂ ਬਾਰਡਰ ‘ਤੇ ਮਾਹੌਲ ਹੋਇਆ ਗਰਮ! ||

ਚੰਡੀਗੜ੍ਹ : ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਬਿੱਲਾਂ ਖਿਲਾਫ਼ ਕਿਸਾਨ ਮਾਰਚ ਕੱਢਿਆ ਗਿਆ। ਖੇਤੀ ਬਿੱਲਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ਲਾ ਪੰਜਾਬ ਦੇ ਵੱਖ -ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਮੁੱਲਾਂਪੁਰ ਪਹੁੰਚਿਆ ਹੈ। ਜਦੋਂ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ਲਾ ਮੁਲਾਂਪੁਰ ਪਹੁੰਚਿਆ ਤਾਂ ਪੁਲਿਸ ਨੇ ਰੋਕ ਲਿਆ।

ਲਓ ਫੇਰ ਪਹੁੰਚ ਗਏ ਸ਼ੰਭੂ ਬਾਰਡਰ ‘ਤੇ ਕਿਸਾਨ, ਤੜਕੇ-ਤੜਕੇ ਖੋਲ੍ਹਤੀ ਮੋਦੀ ਦੀ ਨੀਂਦ!

ਇਸ ਦੌਰਾਨ ਜਦੋਂ ਕਾਫ਼ਲਾ ਚੰਗੀਗੜ੍ਹ ਲਈ ਅੱਗੇ ਵੱਧਣ ਲੱਗਾ ਤਾਂ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ‘ਤੇ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ। ਉਥੇ ਹੀ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਗਿਆ ਹੈ।

ਸੁਖਬੀਰ, ਹਰਸਿਮਰਤ, ਮਜੀਠੀਆ ਨੂੰ ਪਿਆ ਘੇਰਾ! ਦੇਖਦੇ ਰਹਿ ਗਏ ਚੰਦੂਮਾਜਰਾ ਤੇ ਚੀਮਾ! ਭਜਾ-ਭਜਾ ਕੁੱਟੇ ਅਕਾਲੀ!

ਉੱਥੇ ਹੀ ਪੰਜਾਬ ਦੀਆਂ 31 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ ਬੀਤੇ ਦਿਨ ਤੋਂ ਅਣਮਿੱਥੇ ਸਮੇਂ ਤੱਕ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਭਰ ‘ਚ ਰੇਲਵੇ-ਲਾਇਨਾਂ ‘ਤੇ ਲੱਗਣ ਵਾਲ਼ੇ ਧਰਨਿਆਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

https://www.youtube.com/watch?v=2QmIrKmjv3I

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button