Breaking NewsD5 specialNewsPoliticsPunjab

🔴 LIVE 🔴ਬੁਰੀ ਤਰਾਂ ਫਸ ਗਏ ਕੈਪਟਨ! ਹੁਣ ਕਿਉਂ ਰੋਣ ਲੱਗੇ ਸੁਮੇਧ ਸੈਣੀ!

ਪਟਿਆਲਾ : ਸੁਪਰੀਮ ਕੋਰਟ ਵਲੋਂ ਦਿੱਤੇ ਆਦੇਸ਼, ਜਿਸ ਵਿਚ ਭਾਰਤ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੀ ਮੁੜ ਉਸਾਰੀ ਲਈ ਕਿਸੇ ਸਾਂਝੇ ਪਲੇਟਫਾਰਮ ‘ਤੇ ਲਿਆਏ ਜਾਣ ਅਤੇ ਦੋਵਾਂ ਧਿਰਾਂ ਦਰਮਿਆਨ ਗੱਲਬਾਤ ਕਰਵਾਉਣ ਦੇ ਜੋ ਆਦੇਸ਼ ਦਿੱਤੇ ਗਏ ਸਨ ਉਸ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਮਨੋਹਰ ਲਾਲ ਖੱਟਰ ਕੱਲ੍ਹ 18 ਅਗਸਤ ਨੂੰ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰਨਗੇ।

BIG BREAKING- ਕੈਪਟਨ ਦੇ ਸ਼ਹਿਰ ਨੂੰ ਪਾਇਆ ਗੁਰੂ ਦੀਆਂ ਫੌਜਾਂ ਨੇ ਘੇਰਾ,ਸ਼ਹਿਰ ਦੀ ਹਰ ਸੜਕ ਕਰਤੀ ਬੰਦ!

ਉੱਥੇ ਹੀ ਬਲਵੰਤ ਮੁਲਤਾਨੀ ਕਿਡਨੈਪਿੰਗ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੈ,ਸੈਣੀ ਨੇ ਪੰਜਾਬ ਪੁਲਿਸ ‘ਤੇ ਬੇਭਰੋਸਗੀ ਜਤਾਉਂਦੇ ਹੋਏ CBI ਜਾਂਚ ਜਾਂ ਫਿਰ ਸੂਬੇ ਤੋਂ ਬਾਹਰ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ,ਸਿਰਫ਼ ਇੰਨਾ ਹੀ ਨਹੀਂ ਸਾਬਕਾ ਡੀਜੀਪੀ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਹਾਈਕੋਰਟ ਵਿੱਚ ਰਿਟ ਪਟੀਸ਼ਨ ਪੈਂਡਿੰਗ ਹੈ ਤਾਂ ਤੱਕ ਮਾਮਲੇ ਵਿੱਚ ਗਠਿਤ SIT ਦੀ ਜਾਂਚ ‘ਤੇ ਰੋਕ ਲਗਾਈ ਜਾਵੇ।

ਸਿੱਧੂ ਦਾ 75-25 ਵਾਲਾ ਬਿਆਨ ਹੋਇਆ ਸਹੀਂ? ਬਾਦਲਾਂ ਦੇ ਪੁਰਾਣੇ ਬੰਦੇ ਨੇ ਕੈਮਰੇ ਅੱਗੇ ਖੋਲ੍ਹੇ ਸਾਰੇ ਭੇਦ!

ਕੈਪਟਨ ਨੇ ਇਹ ਆਖਿਆ ਹੈ ਕਿ ਜੇ ਲੌਕਡਾਊਨ ਕਾਰਨ ਪਾਬੰਦੀਆਂ ਸਖ਼ਤ ਹੁੰਦੀਆਂ ਹਨ ਤਾਂ ਅਰਥਚਾਰੇ ਉੱਤੇ ਇਸ ਦਾ ਅਸਰ ਨਹੀਂ ਪੈਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਨੇ ਜਲੰਧਰ, ਪਟਿਆਲਾ ਤੇ ਲੁਧਿਆਣਾ ਵਿੱਚ ਮੰਗਲਵਾਰ 18 ਅਗਸਤ ਤੋਂ ਅਗਲੇ ਹੁਕਮਾਂ ਤੱਕ ਵਾਧੂ ਪਾਬੰਦੀਆਂ ਲਗਾ ਦਿੱਤੀਆਂ ਹਨ। ਰਾਤ 9 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਲੌਕਡਾਊਨ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਰਹੇਗਾ।

https://www.youtube.com/watch?v=Y0f6Oxk3jmA

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button