Breaking NewsD5 specialNewsPunjab

🔴Live | ਕਰਫਿਊ ‘ਚ ਕੁੱਟ ਪੁਲਿਸ ਨੂੰ ਮਹਿੰਗੀ ਪਏਗੀ, ਆਹ ਵਕੀਲ ਨੇ ਕਰਤਾ ਐਲਾਨ, ਹੁਣ ਜੇ ਫਿਰੀ ਡਾਂਗ ਤਾਂ ਵਿਖਾਓ ਵੀਡੀਓ

ਪਟਿਆਲਾ : ਪੰਜਾਬ ‘ਚ ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨਾਂ ਤੋਂ ਪੂਰੇ ਸੂਬੇ ‘ਚ ਕਰਫਿਊ ਲਗਾ ਦਿੱਤਾ ਗਿਆ ਹੈ, ਜੋ ਕਿ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਕੋਰੋਨਾ ਵਾਇਰਸ ਨੂੰ ਲੈ ਕੇ ਸ਼ੋਸਲ ਮੀਡੀਆਂ ਤੇ ਤਰ੍ਹਾਂ ਤਰ੍ਹਾਂ ਦੀਆਂ ਅਫ਼ਵਾਹਾਂ ਵੀ ਫੈਲ ਰਹੀਆਂ ਹਨ। ਜਿਨ੍ਹਾਂ ਨੂੰ ਲੈ ਕੇ ਜਨਤਾ ਨੂੰ ਸੁਚੇਤ ਹੋਣ ਦੀ ਲੋੜ ਹੈ।

🔴Live | ਕਰਫਿਊ ‘ਚ ਕੁੱਟ ਪੁਲਿਸ ਨੈ ਮਹਿੰਗੀ ਪਏਗੀ, ਆਹ ਵਕੀਲ ਨੇ ਕਰਤਾ ਐਲਾਨ, ਹੁਣ ਜੇ ਫਿਰੀ ਡਾਂਗ ਤਾਂ ਵਿਖਾਓ ਵੀਡੀਓ

ਬੀਤੇ ਦਿਨ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸਥਿਤ ਗੁਰਦੁਆਰਾ ਸਾਹਿਬ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਜਿੱਥੇ ਗੁਰਦੁਆਰੇ ‘ਚ ਵੜਕੇ ਇੱਕ ਬੰਦੂਕਧਾਰੀ ਨੇ ਹਮਲਾ ਕੀਤਾ ਜਿਸ ਵਿੱਚ ਘੱਟ ਤੋਂ ਘੱਟ 11 ਲੋਕਾਂ ਦੀ ਮੌਤ ਹੋ ਗਈ। ਇੱਕ ਸਿੱਖ ਸਾਂਸਦ ਨੇ ਇਹ ਜਾਣਕਾਰੀ ਦਿੱਤੀ। ਜਿਸ ਸਮੇਂ ਇਹ ਹਮਲਾ ਹੋਇਆ ਉਸ ਸਮੇਂ ਗੁਰਦੁਆਰੇ ਵਿਚ ਲਗਭਗ 150 ਸ਼ਰਧਾਲੂ ਮੌਜੂਦ ਸਨ।

https://www.youtube.com/watch?v=avSDsdOdeJQ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button