ਚੰਡੀਗੜ੍ਹ : ਝੋਨੇ ਦੀ ਫ਼ਸਲ ਖ਼ਰੀਦ ਨੂੰ ਲੈ ਕੇ ਮਾਨ ਸਰਕਾਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 1 ਅਕਤੂਬਰ ਤੋਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਖ਼ੁਦ ਮੰਡੀਆਂ ‘ਚ ਜਾ ਕੇ ਤਿਆਰੀਆਂ ਦਾ ਜਾਇਜ਼ਾ ਲਵਾਂਗਾ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਇਸ ਵਾਰ 191 ਲੱਖ ਮੀਟਰਿਕ ਟਨ ਫ਼ਸਲ ਮੰਡੀਆਂ ‘ਚ ਆਉਣ ਦੀ ਉਮੀਦ ਹੈ।
1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ..ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ..ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ…
ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ..ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ…ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ… pic.twitter.com/Ow8pK24fPi
— Bhagwant Mann (@BhagwantMann) September 20, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.