PunjabPunjabTop News

10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼

ਪੰਜਾਬ-ਹਰਿਆਣਾ ਹਾਈਕੋਰਟ ਨੂੰ ਜਲਦ ਹੀ 10 ਨਵੇਂ ਜੱਜ ਮਿਲਣ ਜਾ ਰਹੇ ਹਨ, ਜਿਸ ਨਾਲ ਹਾਈਕੋਰਟ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ। ਸੁਪਰੀਮ ਕੋਰਟ ਦੀ ਕਾਲੇਜੀਅਮ ਨੇ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ।
Punjab-Haryana High Court News : ਪੰਜਾਬ-ਹਰਿਆਣਾ ਹਾਈਕੋਰਟ ਨੂੰ ਜਲਦ ਹੀ 10 ਨਵੇਂ ਜੱਜ ਮਿਲਣ ਜਾ ਰਹੇ ਹਨ, ਜਿਸ ਨਾਲ ਹਾਈਕੋਰਟ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ। ਸੁਪਰੀਮ ਕੋਰਟ ਦੀ ਕਾਲੇਜੀਅਮ ਨੇ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ।
ਸੁਪਰੀਮ ਕੋਰਟ ਦੀ ਕਾਲੇਜੀਅਮ ਨੇ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਹੈ। ਕਾਲੇਜੀਅਮ ਵੱਲੋਂ ਜਿਨ੍ਹਾਂ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਗਈ ਹੈ, ਉਨ੍ਹਾਂ ਵਿੱਚ ਵਰਿੰਦਰ ਅਗਰਵਾਲ, ਮਨਦੀਪ ਪੰਨੂ, ਪ੍ਰਮੋਦ ਗੋਇਲ, ਸ਼ਾਲਿਨੀ ਸਿੰਘ ਨਾਗਪਾਲ, ਅਮਰਿੰਦਰ ਸਿੰਘ ਗਰੇਵਾਲ, ਸੁਭਾਸ਼ ਮੇਹਲਾ, ਸੂਰਿਆ ਪ੍ਰਤਾਪ ਸਿੰਘ, ਰੁਪਿੰਦਰਜੀਤ ਚਾਹਲ, ਅਰਾਧਨਾ ਸਾਹਨੀ ਅਤੇ ਯਸ਼ਵੀਰ ਸਿੰਘ ਰਾਠੌਰ ਸ਼ਾਮਲ ਹਨ।

ਸੁਪਰੀਮ ਕੋਰਟ ਨੇ ਇਨ੍ਹਾਂ ਦਸਾਂ ਨੂੰ ਹਾਈ ਕੋਰਟ ਜੱਜਾਂ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ, ਹੁਣ ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ, ਉਨ੍ਹਾਂ ਦੇ ਨਿਯੁਕਤੀ ਆਦੇਸ਼ ਜਾਰੀ ਕੀਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button