PunjabPunjabTop News

10 ਜੁਲਾਈ ਨੂੰ ਮੁੱਖ ਮੰਤਰੀ ਨਿਵਾਸ ਦੇ ਬਾਹਰ ਪੱਕਾ ਧਰਨਾ ਦੇਣਗੇ ਸਰਕਾਰੀ ਬੱਸਾਂ ਦੇ ਕੱਚੇ ਕਾਮੇ

ਪੰਜਾਬ ਵਾਸੀਆਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਨੇ ਮੰਗਾਂ ਮੰਨਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ। ਹੁਣ 10 ਜੁਲਾਈ ਨੂੰ ਮੁੱਖ ਮੰਤਰੀ ਨਿਵਾਸ ਦੇ ਬਾਹਰ ਪੱਕਾ ਧਰਨਾ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button