Breaking NewsPunjabTop News

111 ਕਿਸਾਨਾਂ ਦਾ ਜੱਥਾ ਮਰਨ ਵਰਤ ਤੇ ਬੈਠਣ ਲਈ ਤਿਆਰ, ਹਰਿਆਣਾ ਪੁਲਸ ਰੋਕਣ ਲਈ ਅੱਗੇ ਆਈ

ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਮਰਨ ਵਰਤ ’ਤੇ ਬੈਠਣ ਲਈ ਆ ਰਹੇ ਕਿਸਾਨਾਂ ਦੇ ਜਥੇ ਨੂੰ ਰੋਕਣ ਲਈ ਹਰਿਆਣਾ ਪੁਲਿਸ ਪੂਰੀ ਤਰ੍ਹਾਂ ਤਿਆਰ ਹੋ ਗਈ ਹੈ ਅਤੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਨੂੰ ਪਿੱਛੇ ਹੱਟਣ ਦੀ ਅਪੀਲ ਕੀਤੀ ਜਾ ਰਹੀ ਹੈ।

 ਇਸ ਕਾਰਨ ਖਨੌਰੀ ਸਰਹੱਦ ‘ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਹਰਿਆਣਾ ਪੁਲੀਸ ਵੱਲੋਂ ਮੌਕੇ ’ਤੇ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਬੀ.ਕੇ.ਯੂ.ਸਿੱਧੂਪੁਰ ਦੇ ਪ੍ਰਧਾਨ ਅਤੇ ਖਨੌਰੀ ਮੋਰਚੇ ਦੇ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ 111 ਕਿਸਾਨਾਂ ਦਾ ਜਥਾ ਡੱਲੇਵਾਲ ਦੇ ਨਾਲ ਮਰਨ ਵਰਤ ‘ਤੇ ਬੈਠੇਗਾ .

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button