Breaking NewsD5 specialIndiaNewsPunjabTop News

12 ਅਪ੍ਰੈਲ ਨੂੰ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ CM ਮਾਨ

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 12 ਅਪ੍ਰੈਲ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਦਿੱਤੀ ਹੈ। ਸੂਬਾ ਸਰਕਾਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਗ੍ਰਹਿ ਮੰਤਰੀ ਨਾਲ ਮੀਟਿੰਗ ਵਿੱਚ ਸਰਹੱਦ ਪਾਰੋਂ ਤਸਕਰੀ ਦੇ ਖ਼ਤਰੇ ਨੂੰ ਜੜ੍ਹੋਂ ਪੁੱਟਣ ਦੇ ਮੁੱਦੇ ‘ਤੇ ਚਰਚਾ ਕਰਨਗੇ।

ਬਿਜਲੀ ਦੇ 300 ਯੂਨਿਟ ਮੁਆਫ਼? Power Minister Harbhajan Singh ਦਾ ਅਇਆ ਬਿਆਨ | D5 Channel Punjabi

ਭਗਵੰਤ ਮਾਨ ਕੇਂਦਰੀ ਮੰਤਰੀ ਕੋਲ ਤਸਕਰੀ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਤਕਨੀਕ ਵਾਲੇ ਉਪਕਰਨ ਮੁਹੱਈਆ ਕਰਵਾਉਣ ਦਾ ਮੁੱਦਾ ਵੀ ਚੁੱਕਣਗੇ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਵਾਲੇ ਕਿਸਾਨਾਂ ਦਾ ਮਾਮਲਾ ਵੀ ਜਲਦੀ ਹੀ ਹੱਲ ਕਰ ਲਿਆ ਜਾਵੇਗਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button