Breaking NewsD5 specialIndiaNewsTop News

12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਭਾਰਤ ਬਾਇਓਟੈਕ ਦੇ ਕੋਵੈਕਸੀਨ ਨੂੰ ਮਿਲੀ ਮਨਜ਼ੂਰੀ

ਨਵੀਂ ਦਿੱਲੀ: 12 ਤੋਂ 18 ਸਾਲ ਦੇ ਬੱਚਿਆਂ ਦੀ ਉਮਰ ਸਮੂਹ ਲਈ ਭਾਰਤ ਬਾਇਓਟੈਕ ਦੇ ਕੋਵੈਕਸੀਨ ਨੂੰ ਮਨਜ਼ੂਰੀ ਮਿਲ ਗਈ ਹੈ। ਐਮਰਜੈਂਸੀ ਸਥਿਤੀ ਵਿੱਚ ਬਾਇਓਟੈਕ ਦੀ ਕੋਵੈਕਸੀਨ ਨੂੰ ਸੀਮਤ ਵਰਤੋਂ ਲਈ ਇਜਾਜ਼ਤ ਦਿੱਤੀ ਗਈ ਹੈ।ਇਹ ਮਨਜ਼ੂਰੀ ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ ਨੇ ਬੀਤੀ ਕੱਲ ਦਿੱਤੀ ਹੈ।

ਲਓ ਬਦਲੀਆਂ ਜਥੇਬੰਦੀਆਂ , ਨਹੀਂ ਲੜਨਗੀਆਂ ਚੋਣਾਂ! ਤੋਮਰ ਦੇ ਬਿਆਨ ‘ਤੇ ਭੜਕੇ || D5 Channel Punjabi

ਦੱਸ ਦਈਏ ਕਿ ਇਸ ਕੋਵੈਕਸੀਨ ਦੀ ਇਜਾਜ਼ਤ ਕੁਝ ਸ਼ਰਤਾਂ ਦੇ ਨਾਲ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਮਿਲੀ ਹੈ ਅਤੇ ਸਵਦੇਸ਼ੀ ਤੌਰ ‘ਤੇ ਵਿਕਸਤ ਭਾਰਤ ਬਾਇਓਟੈਕ ਦੇ ਕੋਵੈਕਸੀਨ ਨੂੰ ਐਮਰਜੈਂਸੀ ਵਰਤੋਂ ਦਾ ਅਧਿਕਾਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button