12 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ ‘ਨੀਟ’ ਪੀ.ਜੀ. ਕਾਉਂਸਲਿੰਗ- Mansukh Mandaviya
ਨਵੀਂ ਦਿੱਲੀ: ‘ਨੀਟ’ ਪੀ.ਜੀ. ਕਾਉਂਸਲਿੰਗ 12 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ ਇਸ ਗੱਲ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ Mansukh Mandaviya ਵੱਲੋਂ ਦਿੱਤੀ ਗਈ। ਉਨ੍ਹਾਂ ਨੇ ਇਸ ਨੂੰ ਲੈ ਕੇ ਇੱਕ ਟਵੀਟ ਕੀਤਾ ਹੈ ਅਤੇ ਉਨ੍ਹਾਂ ਨੇ ਲਿਖਿਆ ਕਿ ਸਿਹਤ ਮੰਤਰਾਲੇ ਵੱਲੋਂ ਰੈਜ਼ੀਡੈਂਟ ਡਾਕਟਰਾਂ ਨੂੰ ਵਿਸ਼ਵਾਸ਼ ਦਵਾਇਆ ਗਿਆ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕੀਤੀ ਗਈ ਹੈ।
ਸੁਖਦੇਵ ਢੀਂਡਸਾ ਨੂੰ ਝਟਕਾ, ਵੱਡੇ ਆਗੂਆਂ ਨੇ ਦਿੱਤਾ ਅਸਤੀਫ਼ਾ, ਭਾਜਪਾ ਨਾਲ ਗਠਜੋੜ ਤੋਂ ਨਰਾਜ਼ ਹੋਏ ਆਗੂ
ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦਿਆਂ 12 ਜਨਵਰੀ 2022 ਤੋਂ ਐੱਮ.ਸੀ.ਸੀ. ਵੱਲੋਂ NEET-PG ਕਾਉਂਸਲਿੰਗ ਸ਼ੁਰੂ ਹੋਣ ਜਾ ਰਹੀ ਹੈ।
रेसीडेंट डॉक्टरस को स्वास्थ्य मंत्रालय द्वारा दिए आश्वासन अनुसार, माननीय सर्वोच्च न्यायालय के आदेश के बाद MCC द्वारा NEET-PG काउन्सलिंग 12 जनवरी 2022 से शुरू की जा रही है।
इससे कोरोना से लड़ाई में देश को और मज़बूती मिलेगी। सभी उम्मीदवारों को मेरी शुभकामनाएं।
— Dr Mansukh Mandaviya (@mansukhmandviya) January 9, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.