PunjabTop News

12500 ਅਧਿਆਪਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇਂਣਗੇ ਨਿਯੁਕਤੀ ਪੱਤਰ

ਰਾਜ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਸੀ ਪਰ 12,500 ਪੱਕੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ 28 ਜੁਲਾਈ ਨੂੰ ਸੌਂਪੇ ਜਾਣਗੇ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ। ਉਹ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button