Breaking NewsD5 specialIndiaNewsTop News

13 ਦਸੰਬਰ ਨੂੰ ਕਾਸ਼ੀ ਵਿਸ਼ਵਨਾਥ ਕਾਰੀਡੋਰ ਦਾ ਉਦਘਾਟਨ

ਵਾਰਾਣਸੀ: ਕਾਸ਼ੀ ਵਿਸ਼ਵਨਾਥ ਕਾਰੀਡੋਰ ਦਾ ਉਦਘਾਟਨ 13 ਦਸੰਬਰ ਨੂੰ ਹੋਣ ਜਾ ਰਿਹਾ ਹੈ ਜਿਸ ਦਾ ਉਦਘਾਟਨ Prime Minister Narendra Modi ਖ਼ੁਦ ਕਰਨਗੇ। ਉਦਘਾਟਨ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ’ਤੇ ਜਾਰੀ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵੀ ਅਲਰਟ ’ਤੇ ਹੈ। ਸ਼ਹਿਰ ’ਚ ਸਾਰੀਆਂ ਇਮਾਰਤਾਂ ਦਾ ਰੰਗ ਰੌੌਗਣ ਦਾ ਕੰਮ ਚੱਲ ਰਿਹਾ ਹੈ।

ਪਾਰਲੀਮੈਂਟ ਚੋਂ ਕਿਸਾਨਾਂ ਲਈ ਖੁਸ਼ਖਬਰੀ, ਹੱਕ ‘ਚ ਵੱਡਾ ਧਮਾਕਾ! D5 Channel Punjabi

ਬੁਲਾਨਾਲਾ ਮਸਜਿਦ ਨੂੰ ਵੀ ਗੇਰੂਆ ਰੰਗ ਨਾਲ ਰੰਗ ਦਿੱਤਾ ਗਿਆ ਹੈ ਪਰ ਰੰਗ ਨੂੰ ਲੈ ਕੇ ਮੁਸਲਮਾਨ ਸਮੁਦਾਇ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਅਧਿਕਾਰੀਆਂ ਨੇ ਉਦਘਾਟਨ ਤੋਂ ਪਹਿਲਾਂ ਬਿਆਨ ਜਾਰੀ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਪ੍ਰਧਾਨ ਮੰਤਰੀ Modi ਦੀ ਫੇਰੀ ਨੂੰ ਲੈ ਕੇ ਪੂਰੇ ਸ਼ਹਿਰ ਨੂੰ ਸਜਾਇਆ ਜਾ ਰਿਹਾ ਹੈ।ਇਸ ’ਚ ਕਿਸੀ ਵੀ ਪਾਰਟੀ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਕਿਸੇ ਵੀ ਸਮੁਦਾਇ ਵੱਲੋਂ ਕੋਈ ਨਾਰਾਜ਼ਗੀ ਨਹੀਂ ਜਤਾਈ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button