Breaking NewsD5 specialIndiaNewsTop News

ਬੀਤੀ ਕੱਲ ਹੋਏ ਹਮਲੇ ਨੂੰ ਲੈ ਕੇ Manoj Sinha ਦੇ ਸਲਾਹਕਾਰ Farook Khan ਦਾ ਬਿਆਨ

ਜੰਮੂ ਕਸ਼ਮੀਰ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ Manoj Sinha ਦੇ ਸਲਾਹਕਾਰ Farooq Khan ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਪੁਲਿਸ ਕਰਮਚਾਰੀਆਂ ‘ਤੇ ਹੋਏ ਹਮਲੇ ਦੀ ਨਿੰਦਾ ਕੀਤਾ। ਦੱਸ ਦਈਏ ਬੀਤੀ ਕੱਲ ਸ਼੍ਰੀਨਗਰ ‘ਚ ਪੁਲਿਸ ਕਰਮਚਾਰੀਆਂ ‘ਤੇ ਹਮਲਾ ਹੋਇਆ ਸੀ ਜਿਸ ਵਿੱਚ 2 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਅਤੇ 12 ਤੋਂ ਵੱਧ ਪੁਲਿਸ ਜਵਾਨ ਜ਼ਖਮੀ ਹੋ ਗਏ। Farooq Khan ਨੇ ਕਿਹਾ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਲਓ ਰਾਜੇਵਾਲ ਦਾ ਧਮਾਕਾ, ਸੱਦੀ ਮੀਟਿੰਗ, ਅੰਦੋਲਨ ਸ਼ੁਰੂ, ਕਿਸਾਨ ਬਣਾਉਣਗੇ ਪਾਰਟੀ || D5 Channel Punjabi

Farooq Khan ਨੇ ਇਸ ਹਮਲੇ ਨੂੰ ਘਿਨਾਉਣੀ ਕਾਰਵਾਈ ਕਰਾਰ ਦਿੱਤਾ ਅਤੇ ਉਨ੍ਹਾਂ ਨੇ ਕਿਹਾ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਜਲਦ ਤੋਂ ਜਲਦ ਸਖ਼ਤ ਕਾਰਵਾਈ ਕੀਤੀ ਜਾਵੇਗੀ।Farooq Khan ਨੇ ਸ਼ਹੀਦ ਹੋਏ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਜ਼ਖਮੀਆਂ ਦੇ ਜਲਦ ਤੋ ਜਲਦ ਠੀਕ ਹੋਣ ਦੀ ਕਾਮਨਾ ਕੀਤੀ। Khan ਨੇ ਕਿਹਾ ਕਿ ਅਜਿਹੀਆਂ ਕਾਇਰਤਾ ਭਰੇ ਹਮਲਿਆਂ ਦਾ ਜਵਾਬ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button