Breaking NewsPunjabTop News

15 ਅਕਤੂਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ

15 ਅਕਤੂਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ ਅਤੇ 15 ਅਕਤੂਬਰ ਨੂੰ ਐਲਾਨੇ ਜਾਂਣਗੇ ਨਤੀਜੇ। ਸੂਬਾ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਜ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਉਨ੍ਹਾਂ ਕਿਹਾ ਕਿ 27 ਸਤੰਬਰ ਤੋਂ 4 ਅਕਤੂਬਰ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਾਰੀਖ਼ 7 ਅਕਤੂਬਰ ਰੱਖੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button