Breaking NewsD5 specialIndiaNewsPunjabTop News

15 ਜੂਨ ਨੂੰ ਪੰਜਾਬ ਦੌਰੇ ‘ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ/ਪਟਿਆਲਾ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਦੇ ਦੌਰੇ ‘ਤੇ ਆਉਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸ ਸੇਵਾ ਸ਼ੁਰੂ ਕਰਨ ਦੀ ਰਸਮੀ ਸ਼ੁਰੂਆਤ ਕਰਨਗੇ।

Moose Wala ਦੇ Birthday ‘ਤੇ Haveli ਤੋਂ ਸਿੱਧਾ Live! ਘਰ ਪਹੁੰਚ ਭਾਵੁਕ ਹੋ ਰਹੇ ਲੋਕ | D5 Channel Punjabi

ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੰਜਾਬ ਦੇ ਜਲੰਧਰ ਪੁੱਜਣਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੱਸਾਂ ਨੂੰ ਹਰੀ ਝੰਡੀ ਦਿਖਾ ਦਿੱਲੀ ਏਅਰਪੋਰਟ ਵੱਲ ਰਵਾਨਾ ਕਰਨਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button