Breaking NewsD5 specialIndiaNewsPoliticsTop News

15 ਹਜ਼ਾਰ ਕਰੋੜ ਦੀ ਲਾਗਤ ਨਾਲ ਬਣੇ ਬੁੰਦੇਲਖੰਡ ਐਕਸਪ੍ਰੈਸਵੇਅ ਤੇ ਵਰੁਣ ਗਾਂਧੀ ਨੇ ਖੜ੍ਹੇ ਕੀਤੇ ਸਵਾਲ, ਸਬੰਧਤ ਇੰਜੀਨੀਅਰ ਤੇ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਉੱਤਰ ਪ੍ਰਦੇਸ਼: ਵਰੁਣ ਗਾਂਧੀ ਨੇ 15 ਹਜ਼ਾਰ ਕਰੋੜ ਦੀ ਲਾਗਤ ਨਾਲ ਬਣੇ ਬੁੰਦੇਲਖੰਡ ਐਕਸਪ੍ਰੈਸਵੇਅ ਦੇ ਨਿਰਮਾਣ ਦੀ ਗੁਣਵੱਤਾ ‘ਤੇ ਸਵਾਲ ਖੜ੍ਹੇ ਕੀਤੇ ਹਨ। ਪੀਲੀਭੀਤ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਟਵਿੱਟਰ ‘ਤੇ ਕਿਹਾ ਕਿ ਜੇਕਰ 15 ਹਜ਼ਾਰ ਕਰੋੜ ਦੀ ਲਾਗਤ ਨਾਲ ਬਣਿਆ ਬੁੰਦੇਲਖੰਡ ਐਕਸਪ੍ਰੈਸਵੇਅ 5 ਦਿਨ ਵੀ ਬਰਸਾਤ ਨਹੀਂ ਝੱਲ ਸਕਦਾ ਤਾਂ ਇਸ ਦੀ ਗੁਣਵੱਤਾ ‘ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ?

ਭਗਵੰਤ ਮਾਨ ਦਾ ਵੱਡਾ ਐਕਸ਼ਨ, MSP ਦੇ ਮੁੱਦੇ ’ਤੇ ਕੇਂਦਰ ਨਾਲ ਟੱਕਰ, ਕਿਸਾਨ ਜਥੇਬੰਦੀਆਂ ਮੈਦਾਨ ’ਚ D5 Channel Punjabi

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਖੀ, ਸਬੰਧਤ ਇੰਜੀਨੀਅਰ ਅਤੇ ਜ਼ਿੰਮੇਵਾਰ ਕੰਪਨੀਆਂ ਨੂੰ ਤੁਰੰਤ ਤਲਬ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button