Breaking NewsD5 specialIndiaNewsPoliticsTop News

ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਹੋਰਨਾਂ ਵੱਲੋਂ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ: ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਅੰਬੇਡਕਰ ਜਯੰਤੀ ਮੌਕੇ ‘ਤੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਦੂਜੇ ਪਾਸੇ, ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਦੇ ਸੀਨੀਅਰ ਆਗੂ ਮੱਲਿਕਅਰਜੁਨ ਖੜਗੇ ਅਤੇ ਹੋਰਨਾਂ ਨੇ ਵੀ ਅੰਬੇਡਕਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button