PunjabTop News

16ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੀਆਂ ਗਿਣਾਈਆਂ ਗਈਆਂ ਪ੍ਰਾਪਤੀਆਂ

16ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿਖੇ ਹਾਜ਼ਰੀ ਭਰੀ। ਰਾਜਪਾਲ ਦੇ ਉਦਘਾਟਨੀ ਭਾਸ਼ਣ ਦੌਰਾਨ ਸੂਚੀਬੱਧ ਕੀਤੀਆਂ ਪ੍ਰਾਪਤੀਆਂ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸਾਡੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਅਸੀਂ ਇਸ ਸੈਸ਼ਨ ਨੂੰ ਪੰਜਾਬ ਦੇ ਮੁੱਦਿਆਂ ‘ਤੇ 3 ਕਰੋੜ ਪੰਜਾਬੀਆਂ ਦੀ ਆਵਾਜ਼ ਨੂੰ ਸਮਰਪਿਤ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button