Breaking NewsD5 specialIndiaInternationalNewsPoliticsTop News

16 ਮਈ ਨੂੰ ਨੇਪਾਲ ਦੀ ਯਾਤਰਾ ਕਰਨਗੇ PM ਮੋਦੀ

ਨਵੀਂ ਦਿੱਲੀ/ਨੇਪਾਲ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਮਈ ਨੂੰ ਨੇਪਾਲ ਦੀ ਯਾਤਰਾ ਕਰਨ ਜਾ ਰਹੇ ਹਨ। ਇਸ ਯਾਤਰਾ ਦੌਰਾਨ ਮੋਦੀ ਲੁੰਬੀਨੀ ਜਾਣਗੇ। ਦੱਸ ਦਈਏ ਕਿ ਲੁੰਬੀਨੀ ਭਗਵਾਨ ਬੁੱਧ ਦੀ ਜਨਮ ਭੂਮੀ ਹੈ।

Chandigarh Scam : ਸਮਾਜ ਸੇਵੀ ਨਾਲ ਵੱਜੀ ਸੀ ਠੱਗੀ ? ਉਲਟਾ ਪੁਲਿਸ ਨੇ ਚੁੱਕਿਆ ਸਮਾਜ ਸੇਵੀ! | D5 Channel Punjabi

ਨੇਪਾਲ ਦੇ ਪ੍ਰਧਾਨ ਮੰਤਰੀ ਦੇ ਪ੍ਰੈੱਸ ਸਲਾਹਕਾਰ ਅਨਿਲ ਪਰੀਆਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇਪਾਲ ਦੇ ਪ੍ਰਧਾਨ ਮੰਤਰੀ ਹਮਰੁਤਬਾ ਸ਼ੇਰ ਬਹਾਦੁਰ ਦੇਉਬਾ ਦੇ ਸੱਦੇ ‘ਤੇ ਨੇਪਾਲ ਦੀ ਯਾਤਰਾ ਕਰਨ ਆਉਣਗੇ।

Akali Dal : Sukhbir Badal ਨੇ ਲਿਆ ਵੱਡਾ ਫੈਸਲਾ, ਸੱਦੇ ਸਾਰੇ ਸੀਨੀਅਰ ਅਕਾਲੀ ਲੀਡਰ,ਸਿੱਖ ਸੰਗਤ ਨੇ ਕੀਤੀ ਪ੍ਰਸੰਸਾ

ਦੱਸ ਦਈਏ ਕਿ ਦੂਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ਮਗਰੋਂ ਪੀ.ਐੱਮ. ਮੋਦੀ ਦੀ ਇਹ ਪਹਿਲੀ ਨੇਪਾਲ ਯਾਤਰਾ ਹੋਵੇਗੀ। ਇਸ ਯਾਤਰਾ ਦੌਰਾਨ ਮੋਦੀ ਨੇਪਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ। ਦੂਜੇ ਪਾਸੇ ਭਾਰਤੀ ਵਿਦੇਸ਼ ਮੰਤਰਾਲਾ ਨੇ ਹਾਲੇ ਤੱਕ ਮੋਦੀ ਦੀ ਯਾਤਰਾ ਦਾ ਅਧਿਕਾਰਤ ਐਲਾਨ ਨਹੀਂ ਕੀਤਾ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button