17 ਨਵੰਬਰ ਤੋਂ ਖੁੱਲ੍ਹੇਗਾ ਕਰਤਾਰਪੁਰ ਕੋਰੀਡੋਰ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ Amit Shah ਨੇ ਟਵੀਟ ਕਰ ਕੇ ਸਿੱਖਾਂ ਨੂੰ ਵੱਡੀ ਖ਼ੁਸ਼ਖਬਰੀ ਦਿੱਤੀ ਹੈ।ਸਿੱਖਾਂ ਦੇ ਪਹਿਲੇ ਗੁਰੂ Sri Guru Nanak Dev ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਆਖਿਰਕਾਰ ਖੁੱਲ੍ਹ ਜਾਵੇਗਾ।
Khabran Da Sira:ਸਾਬਕਾ ਮੁੱਖ ਮੰਤਰੀ ਦਾ ਕਿਸਾਨਾਂ ਬਾਰੇ ਬਿਆਨ, ਸੁਪਰੀਮ ਕੋਰਟ ਦੀ ਸਰਕਾਰ ਨੂੰ ਝਾੜ
ਕਰਤਾਰਪੁਰ ਕੋਰੀਡੋਰ ਨੂੰ ਖੋਲ੍ਹਣ ਨੂੰ ਲੈ ਕੇ Amit Shah ਨੇ ਟਵੀਟ ਕੀਤਾ ਹੈ ਅਤੇ Shah ਨੇ ਆਪਣੇ ਟਵਿੱਟਰ ਅਕਾਊਂਟ ਜ਼ਰੀਏ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ 17 ਨਵੰਬਰ ਤੋਂ ਯਾਨੀ ਕਿ ਕੱਲ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਿਆ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਹੈ ਕਿ Sri Guru Nanak Dev ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ।
The nation is all set to celebrate the Prakash Utsav of Shri Guru Nanak Dev ji on 19th of November and I am sure that PM @NarendraModi govt’s decision to reopen the Kartarpur Sahib corridor will further boost the joy and happiness across the country.
— Amit Shah (@AmitShah) November 16, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.