PunjabTop News

19 ਮਾਰਚ ਤੱਕ ਤਬਾਦਲੇ ਲਈ ਆਨਲਾਈਨ ਅਪਲਾਈ ਕਰ ਸਕਣਗੇ ਅਧਿਆਪਕ ਤੇ ਮੁਲਾਜ਼ਮ

ਅਪਰੈਲ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਇਸ ਵਾਰ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਤੇ ਮੁਲਾਜ਼ਮਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਿੱਖਿਆ ਵਿਭਾਗ ਨੇ ਮੁਲਾਜ਼ਮਾਂ ਦੇ ਤਬਾਦਲੇ ਜੂਨ ਦੀ ਬਜਾਏ ਮਾਰਚ ਵਿੱਚ ਕਰਨ ਦਾ ਫੈਸਲਾ ਕੀਤਾ ਹੈ। ਇੱਛੁਕ ਅਧਿਆਪਕ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ 19 ਮਾਰਚ ਤੱਕ ਤਬਾਦਲੇ ਲਈ ਆਨਲਾਈਨ ਅਪਲਾਈ ਕਰ ਸਕਣਗੇ।

ਇਸ ਦੇ ਨਾਲ ਕਿਹਾ ਕਿ ਅਪਰੈਲ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਇਸ ਵਾਰ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਤੇ ਮੁਲਾਜ਼ਮਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇੱਛੁਕ ਅਧਿਆਪਕ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ 19 ਮਾਰਚ ਤੱਕ ਤਬਾਦਲੇ ਲਈ ਆਨਲਾਈਨ ਅਪਲਾਈ ਕਰ ਸਕਣਗੇ। ਹਾਲਾਂਕਿ, ਤਬਾਦਲੇ ਲਈ ਇੱਕ ਸਾਲ ਦੀ ACR ਵੀ ਮੰਨੀ ਜਾਵੇਗੀ। ਇਸ ਦੀ ਜਾਣਕਾਰੀ ਖੁਦ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ।ਹਰਜੋਤ ਬੈਂਸ ਨੇ ਟਵੀਟ ਕਰ ਲਿਖਿਆ ਹੈ ਕਿ ਮਾਨ ਸਰਕਾਰ ਅਧਿਆਪਕਾਂ ਦੇ ਨਾਲ..ਅਧਿਆਪਕਾਂ ਦੀ ਬਦਲੀ ਦੀ ਮੰਗ ਨੂੰ ਮੰਨਦੇ ਹੋਏ ਜੂਨ ਵਿੱਚ ਹੋਣ ਵਾਲੀਆਂ ਆਮ ਬਦਲੀਆਂ ਇਸ ਵਾਰ ਮਾਰਚ ਮਹੀਨੇ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ,ਇੱਛੁਕ ਅਧਿਆਪਕ 12 ਤੋਂ 19 ਮਾਰਚ ਤੱਕ Online ਅਪਲਾਈ ਕਰ ਸਕਦੇ ਹਨ..

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button