ਚੰਡੀਗੜ੍ਹ: ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ “ਮੇਰੀ ਭਾਰਤ ਦੇ ਮਾਣਯੋਗ ਗ੍ਰਹਿ ਮੰਤਰੀ ਅਮਿਤਸ਼ਾਹ ਜੀ ਨੂੰ ਬੇਨਤੀ ਹੈ ਕਿ 1984 ਦੇ ਕਤਲੇਆਮ ਅਤੇ ਸਾਕਾ ਨੀਲਾ ਤਾਰਾ ਨਾਲ ਸਬੰਧਤ ਸਾਰੇ ਦਸਤਾਵੇਜ਼ਾਂ ਨੂੰ ਘੋਸ਼ਿਤ ਕਰਨ ਅਤੇ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਅਸਲ ਦੋਸ਼ੀਆਂ ਨੂੰ ਨਕੇਲ ਪਾਉਣ ਲਈ ‘ਸੱਚ ਕਮਿਸ਼ਨ’ ਬਣਾਉਣ।” ਆਰਪੀ ਸਿੰਘ ਨੇ ਸਿੱਖਾਂ ਦੇ ਕਤਲੇਆਮ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਅਪੀਲ ਕੀਤੀ ਹੈ। ਆਰਪੀ ਸਿੰਘ ਨੇ ਇਸਦੀ ਜਾਣਕਾਰੀ ਟਵੀਟ ਕਰ ਸਾਂਝੀ ਕੀਤੀ।
Request to Shri @AmitShah ji Honourable Home Minister of India to declassify all documents relating to 1984 Pogrom and Operation Blue Star & form a ‘Truth Commission’ to expose the conspiracy and nail the real culprits. pic.twitter.com/WDFdUhLGNp
— RP Singh National Spokesperson BJP (@rpsinghkhalsa) October 30, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.