Breaking NewsD5 specialNewsPunjab

2 ਕੁੜੀਆਂ 4 ਮੁੰਡੇ ਬੰਦ ਕਮਰੇ ‘ਚ ਕਰਦੇ ਸੀ ਗੰਦੇ ਕੰਮ, ਬਣਗੀ ਵੀਡੀਓ, ਦੇਖੋ ਲਾਈਵ ਤਸਵੀਰਾਂ

ਫਿਰੋਜ਼ਪੁਰ : ਅਬੋਹਰ ਸ਼ਹਿਰ ਦੇ ਬਿਲਕੁਲ ਵਿਚਕਾਰ ਸਥਿਤ ਇੱਕ ਸਰਕਾਰੀ ਬਿਲਡਿੰਗ ਨੂੰ ਦੇਹ ਵਪਾਰ ਦੇ ਅੱਡੇ ਵਜੋਂ ਵਰਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਨੂੰ ਅਬੋਹਰ ਪੈਲਸ ਦੇ ਨਾਮ ਵਜੋਂ ਜਾਣਿਆ ਜਾਂਦਾ ਹੈ ਅਤੇ ਪੈਲੇਸ ਦੇ ਉਪਰ ਵਾਲੇ ਹਿੱਸੇ ‘ਚ ਬਣੇ ਕਮਰਿਆਂ ਚੋਂ 1 ਲੜਕੀ ਤੇ ਇੱਕ ਔਰਤ ਸਣੇ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

🔴 LIVE 🔴 ਨਵਜੋਤ ਸਿੱਧੂ ਦੀ ਸਰਕਾਰ ਬਣਨ ਦੇ ਚਰਚੇ | ਪੰਜਾਬ ਦਾ ਮਾਹੌਲ ਵਿਗੜਿਆ!

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਛਾਪੇਮਾਰੀ ਕੀਤੀ ਗਈ ਸੀ। ਪੁਲਿਸ ਅਨੁਸਾਰ ਪਿਛਲੇ ਲੰਬੇ ਸਮੇਂ ਤੋਂ ਪੈਲਸ ‘ਚ ਦੇਹ ਵਪਾਰ ਦਾ ਕਾਰੋਬਾਰ ਚਲਾ ਰਿਹਾ ਸੀ। ਇਸ ਦੌਰਾਨ ਅਪਤੀਜਨਕ ਚੀਜਾਂ ਵੀ ਬਰਾਮਦ ਹੋਈਆਂ ਹਨ। ਪੁਲਿਸ ਨੇ ਇਨ੍ਹਾਂ ਹਿਰਾਸਤ ਲਿਆ ਅਤੇ ਇਨ੍ਹਾਂ ਖਿਲਾਫ ਵੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button