Breaking NewsD5 specialNewsPunjabTop News

200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਅਫ਼ਗ਼ਾਨਿਸਤਾਨ ਤੋਂ ਤੁਰੰਤ ਕੱਢਣ ਦੀ ਕੈਪਟਨ ਨੇ ਕੀਤੀ ਵਿਦੇਸ਼ ਮੰਤਰੀ ਨੂੰ ਅਪੀਲ

ਚੰਡੀਗੜ੍ਹ : ਅਫ਼ਗਾਨਿਸਤਾਨ ‘ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਫ਼ਗਾਨਿਸਤਾਨ ਦੇ ਗੁਰੂਘਰਾਂ ‘ਚ ਫਸੇ ਕਰੀਬ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਤੁਰੰਤ ਕੱਢਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ ਹੈ ਕਿ ਉੱਥੇ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ।

Kisan Bill 2020 :ਕਿਸਾਨਾਂ ਦਾ ਨਿਕਲੇਗਾ ਹੱਲ, ਯੂਪੀ ਚੋਣਾਂ ਤੋਂ ਡਰੀ ਸਰਕਾਰ || D5 Channel Punjabi

ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਕਿਹਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਭਾਰਤੀਆਂ ਨੂੰ ਉੱਥੋਂ ਸੁਰੱਖਿਅਤ ਵਾਪਸ ਲਿਆਉਣ ਲਈ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।ਜ਼ਿਕਰਯੋਗ ਹੈ ਕਿ ਪੂਰੇ ਅਫ਼ਗਾਨਿਤਸਾਨ ‘ਤੇ ਤਾਲਿਬਾਨ ਦਾ ਕਬਜ਼ਾ ਹੋ ਚੁੱਕਾ ਹੈ।ਇਸ ਮਗਰੋਂ ਉੱਥੇ ਹਾਲਾਤ ਬੇਹੱਦ ਨਾਜ਼ੁਕ ਬਣੇ ਹੋਏ ਹਨ ਅਤੇ ਲੋਕ ਜਲਦੀ ਤੋਂ ਜਲਦੀ ਸੁਰੱਖਿਅਤ ਥਾਂ ‘ਤੇ ਜਾਣ ਦੀ ਕੋਸ਼ਿਸ਼ ‘ਚ ਲੱਗੇ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button