Breaking NewsD5 specialNewsPoliticsPunjab

2022 ਦੀਆਂ ਚੋਣਾਂ ਨੂੰ ਲੈ ਕੇ ਝਾੜੂ ਵਾਲਿਆਂ ਨੇ ਕਰਤਾ ਵੱਡਾ ਐਲਾਨ! ਕੇਂਦਰ ਨੂੰ ਇਸ ਐਲਾਨ ਦੇ ਨਾਲ ਛਿੜੀ ਕੰਬਣੀ !

ਨਵਾਂ ਸ਼ਹਿਰ : ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਬੰਗਾ ਵਿਧਾਨ ਸਭਾ ਦੇ 4 ਬਲਾਕ ਪ੍ਰਧਾਨਾਂ ਨੂੰ ਨਿਯੁਕਤ ਕਰਨ ਤੋਂ ਬਾਅਦ ਸ਼ਹੀਦ ਭਗਤ ਸਿੰਘ ਜੀ ਦੀ ਸਮਾਰਕ ‘ਤੇ ਸ਼ਰਧਾਂਜਲੀ ਭੇਂਟ ਕਰਨ ਪਹੁੰਚੇ।

ਕਿਸਾਨਾਂ ਲਈ ਆਈ ਨਵੀਂ ਆਫ਼ਤ !ਚਿਹਰਿਆਂ ਦੀ ਉੱਡੀ ਰੌਣਕ !

ਪਾਰਟੀ ਦੇ ਜ਼ਿਲ੍ਹਾ ਸਕੱਤਰ ਮਨੋਹਰ ਲਾਲ ਗਾਬਾ, ਪੰਜਾਬ ਇਕਾਈ ਵਿੰਗ ਦੇ ਮੈਂਬਰ ਸ਼ਿਵ ਕੁਮਾਰ ਕੌੜਾ ਅਤੇ ਚਾਰੇ ਬਲਾਕ ਪ੍ਰਧਾਨਾਂ ਨੇ ਡੀ 5 ਦੇ ਪੱਤਰਕਾਰ ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਕਿ ਪੰਜਾਬ ਅੰਦਰ ਸਿਹਤ ਸਹੂਲਤਾਂ, ਸਿੱਖਿਆ ਅਤੇ ਹਰ ਲੋੜਵੰਦਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਆਉਣਾ ਜਰੂਰੀ ਹੈ। ਕੇਜਰੀਵਾਲ ਦੇ ਦਿੱਲੀ ਵਿੱਚ ਕੀਤੇ ਕੰਮਾਂ ਨੂੰ ਦੇਖਦਿਆਂ ਹਰ ਕੋਈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੇਖਣਾ ਚਾਹੁੰਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button