Breaking NewsD5 specialNewsPoliticsPunjab

2022 ਚੋਣਾਂ ਦੀ ਤਿਆਰੀ ਤੋਂ ਪਹਿਲਾ ਹੀ BJP ਦਾ Akali Dal ਨੂੰ ਵੱਡਾ ਝਟਕਾ, ਵੱਡੇ ਬਿਆਨ ਨੇ ਹਿਲਾਈ ਸਿਆਸਤ

ਪਟਿਆਲਾ : ਜਿਵੇਂ-ਜਿਵੇਂ 2022 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਤਿਵੇਂ-ਤਿਵੇਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵੱਲੋਂ ਆਪਣਾ ਜ਼ੋਰ ਅਜ਼ਮਾਇਸ ਤੇਜ਼ ਕਰ ਦਿੱਤੀ ਗਈ ਹੈ ਪਰ ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਲਗਾਤਾਰ ਝਟਕੇ ਤੇ ਝਟਕਾ ਲੱਗ ਰਿਹਾ ਹੈ।

ਪੰਜਾਬ ‘ਚ ਲੌਕਡਾਓਨ ਵਧਾਓਣ ਬਾਰੇ ਸਿਹਤ ਮੰਤਰੀ ਦਾ ਵੱਡਾ ਬਿਆਨ | Lockdown in Punjab

ਪਹਿਲਾਂ ਤਾਂ ਸ੍ਰੋਮਣੀ ਅਕਾਲੀ ਦਲ ਦੇ ਆਪਣੇ ਹੀ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਅਤੇ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ ਛੱਡ ਗਏ ਅਤੇ ਹੁਣ ਅਕਾਲੀ ਦਲ ਦੀ ਭਾਈਵਾਲ ਪਾਰਟੀ ਬੀਜੇਪੀ ਦਾ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਮੋਹ ਭੰਗ ਹੋ ਗਿਆ ਜਾਪਦਾ ਹੈ। ਦੱਸ ਦਈਏ ਕਿ ਬੀਜੇਪੀ ਦੇ ਸੀਨੀਅਰ ਆਗੂਆਂ ਦੇ ਵੱਲੋਂ ਲਗਾਤਾਰ ਵੱਧ ਸੀਟਾਂ ਤੇ ਚੋਣਾਂ ਲੜਨ ਦੇ ਬਿਆਨ ਸਾਹਮਣੇ ਆ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button