Breaking NewsD5 specialIndiaNewsTop News

‘2022-2023 ਲਈ 75,800 ਕਰੋੜ ਰੁਪਏ ਦਾ ਬਜਟ ਪੇਸ਼ ਕਰ ਰਿਹਾ ਹਾਂ’

ਨਵੀਂ ਦਿੱਲੀ : ਵਿੱਤ ਮੰਤਰੀ ਅਤੇ ਦਿੱਲੀ ਵਿਧਾਨ ਸਭਾ ‘ਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਦੇ ਸੱਤਾ ‘ਚ ਆਉਣ ਤੋਂ ਪਹਿਲਾਂ ਦਿੱਲੀ ਦਾ ਬਜਟ 30,940 ਕਰੋੜ ਰੁਪਏ ਸੀ ਅਤੇ ਮੈਂ ਜੂਨ 2015 ‘ਚ 41,149 ਕਰੋੜ ਰੁਪਏ ਦਾ ਪਹਿਲਾ ਬਜਟ ਪੇਸ਼ ਕੀਤਾ ਸੀ। ਅੱਜ ਮੈਨੂੰ ਖ਼ੁਸ਼ੀ ਹੈ ਕਿ ਮੈਂ 2022-2023 ਲਈ 75,800 ਕਰੋੜ ਰੁਪਏ ਦਾ ਬਜਟ ਪੇਸ਼ ਕਰ ਰਿਹਾ ਹਾਂ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button