Breaking NewsD5 specialelection2022NewsPunjabTop News

2022 Punjab Results : ਜਲਾਲਾਬਾਦ ਤੋਂ ਸੁਖਬੀਰ ਬਾਦਲ ਤੇ ਧੂਰੀ ਤੋਂ ਭਗਵੰਤ ਮਾਨ ਅੱਗੇ

ਜਲਾਲਾਬਾਦ : ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ‘ਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਜਲਾਲਾਬਾਦ ‘ਚ ਬੈਲਟ ਪੇਪਰਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ।

ਲਓ ਜੀ! ਅੰਮ੍ਰਿਤਸਰ ਪੂਰਬੀ ਦਾ ਨਤੀਜਾ, ਨਵਜੋਤ ਸਿੱਧੂ ਤੇ ਮਜੀਠੀਆ ’ਤੇ ਲੋਕਾਂ ਦਾ ਫੈਸਲਾ ! ਨਤੀਜੇ ਹੋਏ ਇਕ ਤਰਫ਼ਾ!

ਸ਼ੁਰੂਆਤੀ ਰੁਝਾਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਨਾਲੋਂ ਅੱਗੇ ਚੱਲ ਰਹੇ ਹਨ। ਇਸ ਦੇ ਨਾਲ ਹੀ ਧੂਰੀ ਤੋਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਗੇ ਚੱਲ ਰਹੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button