Breaking NewsD5 specialNewsSportsTop News

2028 ਦੀਆਂ ਲਾਸ ਏਂਜਲਸ ਓਲੰਪਿਕ ਖੇਡਾਂ ‘ਚ ਕ੍ਰਿਕਟ ਨੂੰ ਨਹੀਂ ਕੀਤਾ ਗਿਆ ਸ਼ਾਮਲ

ਦੁਬਈ: ਕੌਮਾਂਤਰੀ ਓਲੰਪਿਕ ਕਮੇਟੀ ਦੇ ਕਾਰਜਕਾਰੀ ਬੋਰਡ ਨੇ 2028 ਦੀਆਂ ਲਾਸ ਏਂਜਲਸ ਓਲੰਪਿਕ ਖੇਡਾਂ ਵਿੱਚ ਸਕੇਟਬੋਰਡਿੰਗ ਸਣੇ 28 ਹੋਰ ਖੇਡਾਂ ਨੂੰ ਸ਼ਾਮਿਲ ਕਰਨ ਦਾ ਮਤਾ ਦਿੱਤਾ ਹੈ ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਇਨ੍ਹਾਂ ਖੇਤਾਂ ਵਿੱਚ ਕ੍ਰਿਕਟ ਨੂੰ ਸ਼ਾਮਿਲ ਨਹੀਂ ਕੀਤਾ ਗਿਆ। ਕੌਮਾਂਤਰੀ ਕ੍ਰਿਕਟ ਪ੍ਰੀਸ਼ਦ ਨੇ ਕਿਹਾ ਹੈ ਕਿ ਕਿ ਸਾਨੂੰ ਇਸ ਤੋਂ ਕੋਈ ਪ੍ਰੇਸ਼ਾਨੀ ਨਹੀਂ ਹੈ ਕਿਉਂਕਿ ਇਸ ਲਈ ਅਜੇ ਕਾਫੀ ਸਮਾਂ ਬਾਕੀ ਹੈ।

BIG NEWS ਸਾਜ਼ਿਸ਼ ਦੇ ਤਹਿਤ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਬੰਦਾ, ਜਥੇਦਾਰ ਦੇ ਵੱਡੇ ਖੁਲਾਸੇ D5 Channel Punjabi

ਆਈ.ਸੀ.ਸੀ. ਦੇ ਇੱਕ ਬੁਲਾਰੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਕ੍ਰਿਕਟ ਦੇ ਓਲੰਪਿਕ ਵਿੱਚ ਸ਼ਾਮਲ ਹੋਣ ਦੇ ਲਈ ਹਾਲੇ ਬਹੁਤ ਸਮਾਂ ਪਿਆ ਹੈ ਅਤੇ ਉਸਦੀਆਂ ਓਲੰਪਿਕ ਇੱਛਾਵਾਂ ਬਦਲੀਆਂ ਨਹੀਂ ਗਈਆਂ। ਅਸੀਂ ਉੱਥੇ ਖੜ੍ਹੇ ਹਾਂ, ਜਿੱਥੇ ਅਸੀਂ ਆਸ ਰੱਖੀ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਕਿਹਾ ਹੈ ਕਿ ਇਹ ਜ਼ਿੰਮੇਵਾਰੀ ਆਈ.ਸੀ.ਸੀ. ਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button