ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਵੀ ਦਿੱਲੀ ਵਿਰੋਧੀ ਆਰਡੀਨੈਂਸ ਖ਼ਿਲਾਫ਼ ਕੇਜਰੀਵਾਲ ਦੀ ਮੁਹਿੰਮ ਦਾ ਸਮਰਥਨ ਕੀਤਾ
ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਵੀ ਦਿੱਲੀ ਵਿਰੋਧੀ ਆਰਡੀਨੈਂਸ ਖ਼ਿਲਾਫ਼ ਕੇਜਰੀਵਾਲ ਦੀ ਮੁਹਿੰਮ ਦਾ ਸਮਰਥਨ ਕੀਤਾ
ਚੰਡੀਗੜ੍ਹ1 ਜੂਨ 2023 – ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਮੋਦੀ ਸਰਕਾਰ ਦੇ ‘ਦਿੱਲੀ ਵਿਰੋਧੀ’ ਆਰਡੀਨੈਂਸ ਵਿਰੁੱਧ ਮੁਹਿੰਮ ਵਿਰੋਧੀ ਪਾਰਟੀਆਂ ਦੇ ਸਮਰਥਨ ਨਾਲ ਵੱਡੇ ਪੱਧਰ ‘ਤੇ ਮਜ਼ਬੂਤ ਹੋ ਰਹੀ ਹੈ। ਜੇਡੀ(ਯੂ), ਆਰਜੇਡੀ, ਟੀਐਮਸੀ, ਸ਼ਿਵ ਸੈਨਾ (ਯੂਬੀਟੀ), ਐਨਸੀਪੀ, ਬੀਆਰਐਸ ਅਤੇ ਖੱਬੇ ਪੱਖੀਆਂ ਤੋਂ ਬਾਅਦ ਡੀਐਮਕੇ ਨੇ ਵੀ ਮੁਹਿੰਮ ਨੂੰ ਆਪਣਾ ਸਮਰਥਨ ਦਿੱਤਾ ਹੈ। ਸ਼੍ਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਅਤੇ DMK ਪ੍ਰਧਾਨ ਐਮਕੇ ਸਟਾਲਿਨ ਨਾਲ ਮੁਲਾਕਾਤ ਕਰਨ ਲਈ ਚੇਨਈ ਦਾ ਦੌਰਾ ਕੀਤਾ। ਸੀਐਮ ਸਟਾਲਿਨ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਰਾਜ ਸਭਾ ਵਿੱਚ ਆਰਡੀਨੈਂਸ ਦੇ ਖਿਲਾਫ ਵੋਟ ਦੇਵੇਗੀ ਅਤੇ ਇਸਨੂੰ ਹਰਾਉਣ ਲਈ ਕੰਮ ਕਰੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.