Breaking NewsD5 specialIndiaNewsTop News

22 ਨਵੰਬਰ ਤੋਂ 25 ਨਵੰਬਰ ਤੱਕ ਮਮਤਾ ਬੈਨਰਜੀ ਦਿੱਲੀ ਦੌਰੇ ’ਤੇ

ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ Mamata Banerjee ਅੱਜ ਦਿੱਲੀ ਪਹੁੰਚਣਗੇ। ਮਿਲੀ ਜਾਣਕਾਰੀ ਮੁਤਾਬਿਕ ਮਮਤਾ ਬੈਨਰਜੀ 22 ਨਵੰਬਰ ਤੋਂ 25 ਨਵੰਬਰ ਤੱਕ ਦਿੱਲੀ ਵਿੱਚ ਰਹਿਣਗੇ ਅਤੇ ਰਾਸ਼ਟਰੀ ਰਾਜਧਾਨੀ ਦਾ ਦੌਰਾ ਕਰਨਗੇ।

Punjab News : ਪੰਜਾਬ ‘ਚ ਮੰਡਰਾਉਣ ਲੱਗਾ ਇਕ ਹੋਰ ਖ਼ਤਰਾ || D5 Channel Punjabi

ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਇੱਕ ਹਫਤਾ ਪਹਿਲਾਂ Mamata Banerjee ਦਿੱਲੀ ਦੌਰੇ ’ਤੇ ਆ ਰਹੇ ਹਨ । ਉਨਾਂ ਦਾ ਇਹ ਕਦਮ ਕੇਂਦਰ ਵਿਚ ਸੱਤਾਧਾਰੀ ਭਾਜਪਾ ਖ਼ਿਲਾਫ਼ ਵਿਰੋਧੀ ਧਿਰ ਵਿੱਚ ਏਕਤਾ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਦਾ ਸੰਕੇਤ ਦਿੰਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button