Breaking NewsD5 specialNewsPunjabTop News
23 ਨਵੰਬਰ ਨੂੰ Charanjit Singh Channi ਜਾਣਗੇ ਬੰਗਾ
ਬੰਗਾ: ਪੰਜਾਬ ਦੇ ਮੁੱਖ ਮੰਤਰੀ Charanjit Singh Channi ਬੰਗਾ ਹਲਕੇ ਦੇ ਦੌਰੇ ‘ਤੇ ਜਾਣਗੇ , 23 ਨਵੰਬਰ ਨੂੰ Charanjit Channi ਪੰਚਾਇਤਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਵੀ ਸੁਣਨਗੇ।ਕਾਂਗਰਸ ਪਾਰਟੀ ਦੇ ਸੀਨੀਅਰ ਆਗੂ Gurdev Singh Dosanjh ਨੇ ਇਸ ਸੰਬੰਧੀ ਜਾਣਕਾਰੀ ਦਿੱਤੀ।
ਜਾਣਕਾਰੀ ਦਿੰਦਿਆਂ ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ Channi ਹਲਕੇ ਦੇ ਅਧੂਰੇ ਕੰਮਾਂ ਦੀ ਰਿਪੋਰਟ ਤਿਆਰ ਕਰ ਰਹੇ ਹਨ।ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜਲਦ ਹੀ ਪਿੰਡਾਂ ਦੇ ਵਿਕਾਸ ਕੰਮਾਂ ਲਈ Charanjit Channi ਗਰਾਂਟਾਂ ਦੇਣਗੇ।ਇਸ ਨੂੰ ਲੈ ਕੇ ਪਾਰਟੀ ਵਰਕਰਾਂ ਦੀ ਬੰਗਾ ਵਿਖੇ ਮੀਟਿੰਗ ਹੋਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.