agricultureBreaking NewsD5 specialNewsPunjabTop News

ਅੱਜ ਤੋਂ ਚੰਡੀਗੜ੍ਹ ‘ਚ ਕਿਸਾਨ ਲਗਾਉਣਗੇ ਮੋਰਚਾ, 11:00 ਵਜੇ ਗੁ. ਅੰਬ ਸਾਹਿਬ ‘ਚ ਇਕੱਠੇ ਹੋਣਗੇ ਕਿਸਾਨ

ਚੰਡੀਗੜ੍ਹ: ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਅੱਜ ਤੋਂ ਚੰਡੀਗੜ੍ਹ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਸ਼ੁਰੂ ਕਰਨਗੀਆਂ। ਇਹ ਸੰਘਰਸ਼ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਤੱਕ ਜਾਰੀ ਰਹੇਗਾ। ਦੱਸ ਦਈਏ ਕਿ ਫਤਿਹਗੜ੍ਹ ਸਾਹਿਬ ਵਿੱਚ ਪਿਛਲੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬੈਠਕ ਹੋਈ।

ਆਹ ਦੇਖੋ ਮੈਡਮ ਦੀ ਕਰਤੂਤ! ਪੈਸਿਆਂ ਲਈ ਕੀ ਕਰ ਬੈਠੀ? D5 Channel Punjabi

ਬੈਠਕ ਵਿੱਚ ਚਰਚਾ ਕਰਨ ਤੋਂ ਬਾਅਦ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਇਸ ਧਰਨੇ ਦਾ ਐਲਾਨ ਕੀਤਾ ਸੀ । ਡੱਲੇਵਾਲ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਨਾ ਮੰਨ ਕੇ ਦਰਕਿਨਾਰ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button