ਪੁਲਿਸ ਇੱਕ ਵਾਰ ਫਿਰ ਚੰਡੀਗੜ੍ਹ ਸੈਕਟਰ 39 ਦੇ ਬਰਖ਼ਾਸਤ ਐਡੀਸ਼ਨਲ ਐਸਐਚਓ ਨਵੀਨ ਫੋਗਾਟ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ਤੋਂ ਲਿਆਂਦਾ ਜਾਵੇਗਾ। ਉਸ ‘ਤੇ ਇਕ ਸੇਵਾਮੁਕਤ ਆਈਏਐਸ ਅਧਿਕਾਰੀ ਦੀ ਪਤਨੀ ਦੇ ਫਲੈਟ ਫਰਾਡ ਕੇਸ ਦੀ ਫਾਈਲ ਗਾਇਬ ਕਰਨ ਦਾ ਦੋਸ਼ ਹੈ। ਪੁਲੀਸ ਨੇ ਹਾਲ ਹੀ ਵਿੱਚ ਅਦਾਲਤ ਵਿੱਚ ਦਾਖ਼ਲ ਚਾਰਜਸ਼ੀਟ ਵਿੱਚ ਵੀ ਇਸ ਦਾ ਜ਼ਿਕਰ ਕੀਤਾ ਸੀ। ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਵੱਖਰਾ ਕੇਸ ਦਰਜ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.