Breaking NewsD5 specialNewsPunjabTop News

’25 ਜੁਲਾਈ ਨੂੰ ਹੋਵੇਗੀ ਮੱਛੀ ਪਾਲਣ ਅਫਸਰ ਦੀਆਂ ਅਸਾਮੀਆਂ ਲਈ ਪ੍ਰੀਖਿਆ’

ਚੰਡੀਗੜ੍ਹ : ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਵੱਖ-ਵੱਖ ਪੋਸਟਾਂ ਦੀ ਭਰਤੀ ਲਈ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ।  ਮੱਛੀ ਪਾਲਣ ਵਿਭਾਗ ਪੰਜਾਬ ਵਿੱਚ ਮੱਛੀ ਪਾਲਣ ਅਫਸਰ (ਗਰੁੱਪ-ਸੀ) ਦੀਆਂ 27 ਅਸਾਮੀਆਂ ਲਈ ਪ੍ਰੀਖਿਆ 25 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇੱਥੇ ਦਿੱਤੀ।

ਸਵੇਰੇ-ਸਵੇਰੇ ਤੱਤਾ ਹੋਇਆ ਕਿਸਾਨਾਂ ਦਾ ਪ੍ਰਧਾਨ !ਕਰਤਾ ਸਿੱਧਾ ਚੈਲੰਜ, ਹਰ ਕੋਈ ਹੈਰਾਨ !ਕਸੂਤਾ ਫਸਿਆ ਮੁੱਖ ਮੰਤਰੀ !

ਸ੍ਰੀ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ ਅਤੇ ਇੰਟਰਵਿਊ ਆਦਿ ਦੇ ਕੋਈ ਅੰਕ ਨਹੀਂ ਰੱਖੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button