
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿਮ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ 26 ਫਰਵਰੀ ਨੂੰ ਸਵੇਰੇ 11 ਵਜੇ ਅੰਮ੍ਰਿਤਸਰ ਸਥਿਤ ਇਸਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬੈਠਕ ਦੀ ਅਗਵਾਈ ਕਰਨਗੇ।ਇਹ ਮੀਟਿੰਗ ਇੱਕ-ਨੁਕਾਤੀ ਏਜੰਡੇ ਨਾਲ ਬੁਲਾਈ ਗਈ ਹੈ। ਮੀਟਿੰਗ ਦੌਰਾਨ ਕਈ ਵੱਡੇ ਪੰਥਕ ਮਸਲਿਆਂ ‘ਤੇ ਵਿਚਾਰ-ਚਰਚਾ ਹੋਵੇਗੀ। ਇਸ ਦੇ ਨਾਲ ਹੀ ਮੀਟਿੰਗ ਦੌਰਾਨ SGPC ਬਜਟ ਇਜਲਾਸ ਦੀ ਤਾਰੀਕ ‘ਤੇ ਮੋਹਰ ਲੱਗ ਸਕਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




