PunjabTop News

26 ਜਨਵਰੀ ਗਣਤੰਤਰ ਦਿਵਸ ਮੌਕੇ 125 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ ਪੰਜਾਬ ਸਰਕਾਰ

ਪੰਜਾਬ ਸਰਕਾਰ 26 ਜਨਵਰੀ ਗਣਤੰਤਰ ਦਿਵਸ ਮੌਕੇ 125 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਵਿੱਚੋਂ 112 ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਡਾਕਟਰਾਂ ਤੋਂ ਲੈ ਕੇ ਹੋਰ ਸਟਾਫ਼ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਡਾਕਟਰ, ਫਾਰਮਾਸਿਸਟ ਅਤੇ ਲੈਬ ਸਹਾਇਕ ਸ਼ਾਮਲ ਹਨ। ਕਲੀਨਿਕ ਸ਼ੁਰੂ ਹੁੰਦੇ ਹੀ ਸਟਾਫ ਆਪਣੀ ਡਿਊਟੀ ਸੰਭਾਲ ਲਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button