26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਉਣ ਦੇ ਫੈਸਲੇ ਦਾ ਪੰਜਾਬੀ ਗਾਇਕ Daler Mehndi ਨੇ ਕੀਤਾ ਸਵਾਗਤ

ਪਟਿਆਲਾ/ਨਵੀਂ ਦਿੱਲੀ : ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ‘ਚ ਮਨਾਇਆ ਜਾਵੇਗਾ।
ਅਕਾਲੀ ਆਗੂ ਨੇ ਘੇਰਿਆ CM ਚੰਨੀ, ਕਾਂਗਰਸੀਆਂ ਦੀ ਕੱਢ ਲਈ ਪੁਰਾਣੀ ਫਾਈਲ, ਵੱਡੇ ਖੁਲਾਸੇ D5 Channel Punjabi
ਉਥੇ ਹੀ ਪੀਐਮ ਦੇ ਇਸ ਫੈਸਲੇ ਦਾ ਪੰਜਾਬੀ ਗਾਇਕ ਦਲੇਰ ਮਹਿੰਦੀ ਨੇ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੀਐਮ ਨੇ ਹਮੇਸ਼ਾ ਸਾਬਤ ਕੀਤਾ ਹੈ ਕਿ ਉਹ ਸਾਰਿਆਂ ਨੂੰ ਪਿਆਰ ਕਰਦੇ ਹਨ। ਇਸ ਤੋਂ ਵੱਡੀ ਸੌਗਾਤ ਕਿਸੇ ਨੇ ਨਹੀਂ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਕਿਸੇ ਪਾਰਟੀ ਨਾਲ ਕੁਝ ਲੈਣਾ – ਦੇਣਾ ਨਹੀਂ ਹੈ।
“Veer Baal Diwas’ will be on the same day Sahibzada Zorawar Singh Ji and Sahibzada Fateh Singh Ji attained martyrdom!
VEER PURUSH
YUG PURUSH
DESH KA SACHA SIPAHI@narendramodi @AmitShah @BJP4India @BJP4Delhi @PMOIndia @naveenjindalbjp @ANI @RajatSharmaLive @aajtak @PTI_News pic.twitter.com/g3ajX9TNlm— Daler Mehndi (@dalermehndi) January 9, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.