PunjabPunjabTop News

28 ਜਨਵਰੀ ਨੂੰ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਂ ਤਖ਼ਤਾਂ ਦੇ ਜੱਥੇਦਾਰਾਂ ਦੀ ਬੁਲਾਈ ਅਹਿਮ ਬੈਠਕ

ਸ਼੍ਰੀ ਅਕਾਲ ਤਖ਼ਤ ਸਾਹਿਬ ਤੇ 28 ਜਨਵਰੀ ਨੂੰ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਂ ਤਖ਼ਤਾਂ ਦੇ ਜੱਥੇਦਾਰਾਂ ਦੀ ਅਹਿਮ ਬੈਠਕ ਬੁਲਾਈ ਹੈ। ਜਾਣਕਾਰੀ ਅਨੁਸਾਰ ਸਿੰਘ ਸਾਹਿਬਾਨਾਂ ਵੱਲੋਂ ਅਕਾਲੀ ਦਲ ਦੇ ਮੁੱਦਿਆਂ ਅਤੇ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਇਲਜ਼ਾਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਦਿੱਤੇ ਗਏ ਹੁਕਮਾਂ ਦੀ ਪਾਲਣਾ ਨਾ ਕਰਨ ਅਤੇ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵਿਵਾਦਾਂ ਨੂੰ ਲੈ ਕੇ ਪੰਜਾਬ ਵਿੱਚ 28 ਜਨਵਰੀ ਨੂੰ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਬੁਲਾਈ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button